Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SSE

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। 

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਪਰਮਿੰਦਰ ਢੀਂਡਸਾ ਸਣੇ ਹੋਰਾਂ ਨੇ ਪ੍ਰਗਟਾਇਆ ਦੁੱਖ 

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ ਮੰਗਲਵਾਰ ਦੁਪਹਿਰ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੱਡਾ ਸਿਆਸੀ ਬਦਲਾਅ

 ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਤੱਕ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।

 

ਅੰਮ੍ਰਿਤਸਰ ਦੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ “ਕਲੀਨ ਪੰਜਾਬ ਮੁਹਿੰਮ” ਦੀ ਸ਼ੁਰੂਆਤ

ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਨੂੰ ਹੋਰ ਸਾਫ਼, ਸਿਹਤਮੰਦ ਅਤੇ ਸੁੰਦਰ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ “ਕਲੀਨ ਪੰਜਾਬ ਮੁਹਿੰਮ” ਵਿੱਚ ਸਰਗਰਮ ਤੌਰ ’ਤੇ ਭਾਗ ਲੈਣ ਦੀ ਅਪੀਲ ਕੀਤੀ।

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਹੈ ਅਤੇ ਸਰਕਾਰ ਚਰਚਾ ਕਰਨ ਅਤੇ ਜਵਾਬ ਦੇਣ ਤੋਂ ਕਦੇ ਪਿੱਛੇ ਨਹੀਂ ਹਟਦੀ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਉਸ ਦੀ ਮਿਆਦ ਨਾਲ ਤੈਅ ਨਹੀਂ ਹੁੰਦਾ, ਸਗੋਂ ਸਦਨ ਵਿੱਚ ਹੋਣ ਵਾਲੀ ਚਰਚਾ ਦੀ ਗੁਣਵੱਤਾ ਅਤੇ ਮੁੱਦਿਆਂ ਦੀ ਗੰਭੀਰਤਾ ਵਧੇਰੇ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਿਆਰੀ ਨਾਲ ਸਦਨ ਵਿੱਚ ਆਵੇਗੀ ਅਤੇ ਵਿਰੋਧੀ ਧਿਰ ਵੱਲੋਂ ਉਠਾਏ ਜਾਣ ਵਾਲੇ ਹਰੇਕ ਸਵਾਲ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਦੇਵੇਗੀ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲੇ ਚੋਣ ਲੜੇਗੀ ਭਾਜਪਾ : ਬਖਸ਼ੀ

ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਵਰਕਰਾਂ ਦੀ ਮਜ਼ਬੂਤ ਟੀਮ ਦੇ ਸਹਾਰੇ ਭਾਜਪਾ ਪੰਜਾਬ ਵਿੱਚ ਆਪਣੇ ਸਿਆਸੀ ਆਧਾਰ ਨੂੰ ਹੋਰ ਵਿਸਥਾਰ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ

ਕਿਸਾਨਾਂ ਦੇ ਸਮਾਨ ਦੀ ਭਰਪਾਈ ਲਈ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਦਾ ਐਲਾਨ

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਦੇ ਸਮਾਨ ਦੀ ਭਰਪਾਈ ਤੱਕ ਸੀਮਤ ਨਹੀਂ ਰਹੇਗਾ, ਸਗੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨੀ ਮਸਲਿਆਂ ਪ੍ਰਤੀ ਜਾਗਰੂਕ ਹੋਣ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਸਹਿਯੋਗ ਦੇਣ।

ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ

ਅਤੇ ਲੋਕੀ ਆਪ ਮੁਹਾਰੇ ਹੀ ਆਗਾਮੀ ਵਿਧਾਨ ਸਭਾ ਚੋਣਾਂ- 2027 ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫਿਰ ਤੋਂ ਜਿੰਮੇਵਾਰੀ ਦੇਣ ਦੇ ਲਈ ਤਿਆਰ ਬੈਠੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ, ਸਮਰਥਕ ਜਾਂ ਸੀਨੀਅਰ ਨੇਤਾ ਨੇ ਜੋ ਕੁਝ ਵੀ ਲੋਕਾਂ ਨਾਲ ਵਾਅਦੇ ਕੀਤੇ ਜਾਂ ਜੋ ਕੁਝ ਵੀ ਕਿਹਾ, ਉਹਨਾਂ ਸਭ ਨੂੰ ਪੁਗਾਇਆ ਗਿਆ ਹੈ। ਜਿਸ ਕਰਕੇ ਸੂਬੇ ਭਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ

ਹਰਿਆਣਾ ਰੋਡਵੇਜ਼ ਵੱਲੋਂ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਯਾਤਰੀਆਂ ਦੀ ਸਹੂਲਤ ਲਈ ਮੋਬਾਈਲ ਐਪ ਕੀਤਾ ਜਾਵੇਗਾ ਲਾਂਚ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ

ਸਫ਼ਾਈ ਦੇ ਮਾਮਲੇ ਵਿੱਚ ਦੇਸ਼ ਲਈ "ਮਾਡਲ ਬੱਸ ਅੱਡੇ" ਬਣ ਸਕਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਬੱਸ ਅੱਡਿਆਂ ਦੇ ਪਖਾਨੇ ਖਸਤਾਹਾਲ ਜਾਂ ਨੁਕਸਾਨੇ ਗਏ ਹਾਲਤ ਵਿੱਚ ਹਨ, ਉੱਥੇ ਉਨ੍ਹਾਂ ਦੀ "ਮੁਰੰਮਤ ਜਾਂ ਮੁੜ-ਨਿਰਮਾਣ" ਦਾ ਕਾਰਜ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਮੀਟਿੰਗ ਵਿੱਚ ਟ੍ਰਾਂਸਪੋਰਟ ਵਿਭਾਗ ਨਾਲ ਜੁੜੇ ਵੱਖ-ਵੱਖ ਹੋਰ ਮੁੱਦਿਆਂ 'ਤੇ ਵੀ ਵਿਸਤਾਰ ਨਾਲ ਚਰਚਾ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਵਿਜ ਨੇ ਅਧਿਕਾਰੀਆਂ ਨੂੰ ਯਾਤਰੀਆਂ ਦੀ ਸਹੂਲਤ, ਬੱਸ ਸੇਵਾਵਾਂ ਵਿੱਚ ਸੁਧਾਰ, ਸਫ਼ਾਈ, ਤਕਨੀਕੀ 

ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ। 

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬਾਇਓਗੈਸ (ਸੀਬੀਜੀ) ਪਲਾਂਟ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ 2.5 ਏਕੜ ਰਕਬੇ 'ਤੇ ਵਿਕਸਤ ਕੀਤਾ ਜਾਵੇਗਾ 

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਜਰੂਰਤ ਵੇਲੇ ਕਿਸੇ ਦੇ ਕੰਮ ਆ ਜਾਣਾ ਇਹੀ ਸੱਚੀ ਸੇਵਾ ਹੈ ਆਸਾਮ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਰੂਰਤ ਮੰਦਾਂ ਦੀ ਮਦਦ ਦੇ ਲਈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ, ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਜੋ ਜੋ ਜਰੂਰਤ ਦਾ ਸਮਾਨ ਚਾਹੀਦਾ ਹੈ,

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ, ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਕਰਨੈਲ ਸਿੰਘ, ਵੱਲੋਂ ਅੱਜ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।

“ਪਹਿਲਾਂ ਪੇਮੈਂਟ, ਫਿਰ ਕਬਜ਼ਾ” ਪਿੰਡ ਵਾਸੀਆਂ ਨੇ ਕਿਹਾ, ਉੱਚ ਅਧਿਕਾਰੀ ਮੌਕੇ ’ਤੇ ਆ ਕੇ ਦੇਣ ਭਰੋਸਾ

ਪਿੰਡ ਕੈਂਡ ਵਿਖੇ ਐਨਐਚਏਆਈ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੀ ਪੂਰੀ ਪੇਮੈਂਟ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਮੌਕੇ ’ਤੇ ਧਰਨਾ ਲਗਾਇਆ ਗਿਆ।

ਭਾਰਤੀ ਕਮਿਊਨਿਸਟ ਪਾਰਟੀ ਦੀ 1 ਸਤੰਬਰ ਦੀ ਕੌਮੀ ਰੈਲੀ ਬਦਲਾਅ ਜ਼ਰੂਰੀ ਹੈ, ਦੀ ਤਿਆਰੀ ਲਈ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ

ਸਤੇ ਕੀਤੀ ਜਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 1 ਸਤੰਬਰ 2026 ਨੂੰ ਰਾਮ ਲੀਲਾ ਮੈਦਾਨ ਵਿਖੇ ਹੋ ਰਹੀ ਕੌਮੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਫਰੀਦਕੋਟ ਤੋਂ ਇੱਕ ਵੱਡਾ ਜੱਥਾ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਜਿਉਣਵਾਲਾ, ਸੁਖਦਰਸ਼ਨ ਰਾਮ ਸ਼ਰਮਾ, ਸ਼ਿਵ ਕੁਮਾਰ ਸ਼ਰਮਾ ਔਲਖ, ਕੁਲਵੰਤ ਸਿੰਘ, ਬੂਟਾ ਸਿੰਘ ਡੀ ਸੀ, ਰੁਪਿੰਦਰ ਕੌਰ ਔਲਖ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਸੋਮਨਾਥ ਅਰੋੜਾ ਅਤੇ ਗੁਰਦੀਪ ਭੋਲਾ ਪੀ ਆਰ ਟੀ ਸੀ ਆਦਿ ਵੀ ਹਾਜ਼ਰ ਸਨ।

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਵਿਧਾਇਕ ਡਾ. ਅਜੇ ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਸੀਵਰੇਜ ਸਮੱਸਿਆ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ।

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਸਿੱਖਿਆ ਮੰਤਰੀ

ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ 'ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026' ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ।

ਕਾਂਗਰਸ ਦੀ ਰਾਜਨੀਤੀ ਸਿਰਫ਼ ਵੋਟ ਬੈਂਕ ਲਈ ਰਹੀ ਹੈ : ਮੁੱਖ ਮੰਤਰੀ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀ ਸਪੱਸ਼ਟ ਹੈ

 

ਸੰਗਰੂਰ ਸਿਵਲ ਹਸਪਤਾਲ ਦੀ ਬੈੱਡ ਸਮਰੱਥਾ 30 ਤੋਂ ਵਧਾਉਣ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਨਾਲ ਸਬੰਧਤ ਲੋਕ-ਹਿੱਤ ਦੇ ਅਹਿਮ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਏ।

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20  ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ।

ਡੇਰਾ ਸਰਧਾਲੂਆਂ ਵੱਲੋਂ ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ 269 ਯੂਨਿਟ ਖੂਨਦਾਨ

ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ ਡੇਰਾ ਸੱਚਾ ਸੌਦਾ ਦੇ ਸਰਧਾਲੂ ਜੀਵਨ ਦਾਨ ਬਣ ਰਹੇ ਹਨ ਅਤੇ ਆਏ ਮਹੀਨੇ ਇਨ੍ਹਾਂ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। 

ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ 'ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ

ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ।

ਤ੍ਰਿਪੜੀ ਤੋਂ ਰਾਜਪੁਰਾ ਲਈ ਪੀਆਰਟੀਸੀ ਦੀ ਸਿੱਧੀ ਬੱਸ ਸੇਵਾ ਸ਼ੁਰੂ: ਚੇਅਰਮੈਨ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ।

ਪਤਰਕਾਰ ਸਕਰੌਦੀ ਨੂੰ ਸਦਮਾ,‌ ਪੁੱਤਰ ਦਾ ਦੇਹਾਂਤ

ਪੰਜਾਬੀ ਟ੍ਰਿਬਿਊਨ ਦੇ ਉਪ ਸੰਪਾਦਕ ਪ੍ਰਕਾਸ਼ ਸਿੰਘ ਸਕਰੌਦੀ ਦੇ ਪੁੱਤਰ ਤਰਕਦੀਪ ਸਿੰਘ (16) ਦਾ ਅਚਾਨਕ ਦੇਹਾਂਤ ਹੋ ਗਿਆ।

ਅਰਵਿੰਦ ਨਗਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ਓਪਨ ਜ਼ਿੰਮ ਦਾ ਉਦਘਾਟਨ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਥਾਨਕ  ਬਠਿੰਡਾ ਰੋਡ 'ਤੇ ਸਥਿਤ ਅਰਵਿੰਦ ਨਗਰ ਕਲੋਨੀ ਵਿੱਚ ਓਪਨ ਜ਼ਿੰਮ ਦਾ ਰੀਬਨ ਕੱਟ ਕੇ ਅਤੇ ਆਪ ਖੁਦ ਕੁੱਝ ਕਸਰਤਾਂ ਕਰਕੇ  ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।

ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ ਸੂਬਾ ਸਰਕਾਰ: ਬਾਜਵਾ

ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਸਮੇਤ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ।

ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।

ਵਿਕਾਸ ਲਈ ਖਰੜ ਦੀ ਸਿਆਸਤ ਨੂੰ ਬਿਲਡਰ ਮਾਫ਼ੀਆ ਤੋਂ ਮੁਕਤ ਕਰਵਾਉਣਾ ਜ਼ਰੂਰੀ: ਰਵਿੰਦਰ ਸਿੰਘ ਖੇੜਾ

ਸ਼੍ਰੋਮਣੀ ਅਕਾਲੀ ਦਲ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ "ਬੋਲੇਗਾ ਖਰੜ, ਬਦਲੇਗਾ ਖਰੜ" ਪੈਦਲ ਮਾਰਚ ਮੁੰਡੀ ਖਰੜ ਤੋਂ ਸ਼ੁਰੂ ਹੋਇਆ ਅਤੇ L93 ਕਾਲੋਨੀ, ਖੁਰਾਣਾ ਚੌਂਕ ਅਤੇ ਮਾਡਲ ਟਾਊਨ ਵਿੱਚੋਂ ਹੁੰਦਾ ਹੋਇਆ ਬੁੱਧਵਾਰ ਦੇਰ ਸ਼ਾਮ ਛੱਜੂ ਮਾਜਰਾ ਕਲੋਨੀ ਵਿਖੇ ਸਮਾਪਤ ਹੋਇਆ।ੇ

ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ

ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ।

ਪਰਮਿੰਦਰ ਸਿੰਘ ਸੋਨੂ ਖੁਰਲ ਵਿਸ਼ਵਕਰਮਾ ਸਭਾ ਦੇ ਪ੍ਰੈੱਸ ਸਕੱਤਰ ਨਿਯੁਕਤ

ਸ਼੍ਰੀ ਵਿਸ਼ਵਕਰਮਾ ਸਭਾ ਰਜਿ ਮੋਰਿੰਡਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ ਦੀ ਅਗਵਾਈ ਵਿੱਚ ਸ਼੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਹੋਈ।

ਨਸ਼ਾ ਮੁਕਤ ਸਮਾਜ ਲਈ ਜਨਤਾ ਦਾ ਸਹਿਯੋਗ ਜ਼ਰੂਰੀ : ਡਾ.ਗਰੇਵਾਲ

ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ' ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੁਨਾਮ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ ’ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣਾ ਸੀ।

ਫਸਟ ਏਡ ਦੀ ਮੁੱਢਲੀ ਜਾਣਕਾਰੀ ਹਰ ਨਾਗਰਿਕ ਲਈ ਲਾਜ਼ਮੀ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਐਸ.ਏ.ਐਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਦੀ ਅਗਵਾਈ ਹੇਠ ਸੇਂਟ ਜਾਨ੍ਹ ਐਬੂਲੈਂਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਸੰਬੰਧੀ 06 ਜੁਲਾਈ ਤੋਂ 15 ਜੁਲਾਈ, 2026 ਤਕ ਟ੍ਰੇਨਿੰਗ ਕੈਪ ਲਗਾਇਆ ਗਿਆ,

ਸਾਬਕਾ ਸਰਪੰਚ ਨਵਤੇਜ ਸਿੰਘ ਤੇਜੀ ਨੂੰ ਸਦਮਾ, ਮਾਤਾ ਦਾ ਦੇਹਾਂਤ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਨਵਤੇਜ ਸਿੰਘ ਤੇਜੀ ਸਹੇੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਮਾਤਾ ਹਰਭਜਨ ਕੌਰ (87 ਸਾਲ) ਦਾ ਦੇਹਾਂਤ ਹੋ ਗਿਆ ਜਿਨਾ ਦਾ ਅੰਤਿਮ ਸੰਸਕਾਰ ਪਿੰਡ ਸਹੇੜੀ ਵਿਖੇ ਕਰ ਦਿੱਤਾ ਗਿਆ

1234