Friday, May 17, 2024

SSS

ਜਯੋਤੀ ਥਰੈਡਜ਼ ਸਮਾਣਾ ਨੇ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ।

IKGPTU ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਰੁੱਪ ਦੀਆਂ ਵਿਦਿਆਰਥਣਾ ਨੇ ਸੀ.ਜੀ.ਪੀ.ਏ 9.13  ਅਤੇ 9.04 ਰੈਂਕ ਪ੍ਰਾਪਤ ਕਰਕੇ ਵਧਾਇਆ ਕੈਂਪਸ ਦਾ ਮਾਨ ਸਫ਼ਲਤਾ ਦੀ ਪ੍ਰਾਪਤੀ ਲਈ ਨਿਰੰਤਰ ਮਿਹਨਤ,  ਸੱਚੀ ਲਗਨ , ਸਹੀ ਦਿਸ਼ਾ ਦੀ ਜਾਣਕਾਰੀ ਬੇਹੱਦ ਲਾਜਮੀ ਸ਼ਰਤਾਂ ਹਨ - ਮੀਨੂ ਜੇਟਲੀ

ਉਰਦੂ ਕਲਾਸ ਦਾ ਸੈਸ਼ਨ ਖ਼ਤਮ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ 

ਉਰਦੂ ਕਲਾਸਾਂ ਦੀ ਸਮਾਪਤੀ ਮੌਕੇ ਪਤਵੰਤੇ ਡਾਕਟਰ ਮੁਹੰਮਦ ਅਨਵਰ ਨੂੰ ਸਨਮਾਨਿਤ ਕਰਦੇ ਹੋਏ।
 

SSS ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। 

ਮੈਸ : ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਸਟਾਰ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ ਨੰਬਰ: 51,  ਦੂਜੀ ਮੰਜ਼ਿਲ, ਫੇਜ਼ 5 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਪਟਿਆਲਾ ਪੁਲਿਸ ਵੱਲੋਂ ਸੈਮੀਨਾਰ 'ਚ ਨਸ਼ਿਆਂ ਵਿਰੁੱਧ ਚੁਕਾਈ ਸਹੁੰ

ਨਸ਼ਿਆਂ ਦੀ ਲਤ ਇੱਕ ਗੰਭੀਰ ਬਿਮਾਰੀ, ਪਟਿਆਲਾ ਪੁਲਿਸ ਇਸ ਦੇ ਇਲਾਜ ਲਈ ਸਹਿਯੋਗ ਕਰਕੇ ਨਸ਼ਾ ਤਸਕਰਾਂ 'ਤੇ ਕੱਸ ਰਹੀ ਹੈ ਲਗਾਮ-ਵਰੁਣ ਸ਼ਰਮਾ

ਪਟਿਆਲਾ ਲੋਕੋਮੋਟਿਵ ਵਰਕਸ ਵਿਖੇ ਛੱਠ ਪੂਜਾ ਦਾ ਜਸ਼ਨ

ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ