ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਨੇ ਅੱਜ ਵਿਸ਼ਵ ਛਾਤੀ ਦਾ ਦੁੱਧ ਪਿਲਾਉਣ ਵਾਲਾ ਸਪਤਾਹ-2025 ਇੱਕ ਵਿਆਪਕ ਅਤੇ ਸਹਿਯੋਗੀ ਪ੍ਰੋਗਰਾਮ ਦੇ ਨਾਲ ਮਨਾਇਆ ਜਿਸ ਵਿੱਚ "ਚੰਗੇ ਲਈ ਇੱਕਜੁੱਟ ਹੋਵੋ" ਥੀਮ 'ਤੇ ਮੀਟਿੰਗ ਅਤੇ ਡਾ. ਰਾਜਿੰਦਰ ਗੁਲਾਟੀ ਦੁਆਰਾ ਵਿਸ਼ਵ ਸਿਹਤ ਸੰਸਥਾ/ਬੀ ਆਈ ਐਨ ਆਈ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਛਾਤੀ ਦਾ ਦੁੱਧ ਪਿਲਾਉਣ-ਅਨੁਕੂਲ ਹਸਪਤਾਲ ਵਜੋਂ ਮਾਨਤਾ ਲਈ ਇੱਕ ਰਸਮੀ ਮੁਲਾਂਕਣ ਸ਼ਾਮਲ ਸੀ।
ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ
ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਿੰਡ ਜੱਸੋਵਾਲ ਵਿਖੇ ਫਾਸਟ ਫੂਡ ਸਟਾਲ ਕੋਰਸ ਸ਼ੁਰੂ ਕੀਤਾ ਗਿਆ।
ਕਣਕ ਦੀ ਖਰੀਦ ਲਈ ਵਿਆਜ-ਮੁਕਤ ਕਰਜੇ ਵਿੱਚ ਤਿੰਨ ਸਾਲਾਂ ਦੌਰਾਨ 21.25% ਦਾ ਵਾਧਾ
ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਕੀਤੀ ਡਟਵੀਂ ਵਕਾਲਤ
ਰੋਸ ਪ੍ਰਗਟ ਕਰਦੇ ਗੈਸਟ ਫੈਕਲਟੀ ਪ੍ਰੋਫੈਸਰ
ਨਵਜਨਮਿਆਂ ਲਈ ਘੱਟੋ-ਘੱਟ ਛੇ ਮਹੀਨੇ ਤਕ ਮਾਂ ਦਾ ਦੁੱਧ ਜ਼ਰੂਰੀ : ਡਾ. ਦਵਿੰਦਰ ਕੁਮਾਰ
ਜ਼ੀ ਪੰਜਾਬੀ ਦਾ ਪ੍ਰਸਿੱਧ ਸ਼ੋਅ “ਸ਼ਿਵਿਕਾ–ਸਾਥ ਯੁਗਾਂ ਯੁਗਾਂ ਦਾ” ਆਪਣੀ ਦਿਲਚਸਪ ਕਹਾਣੀ ਅਤੇ ਸ਼ਾਨਦਾਰ ਪ੍ਰਦਰਸ਼ਨਾਂ ਨਾਲ ਦਰਸ਼ਕਾਂ ਦਾ ਮਨ ਮੋਹ ਰਿਹਾ ਹੈ।
ਥਾਣਾ ਐਸ.ਟੀ.ਐਫ ਟੀਮ ਵੱਲੋਂ 01 ਕਿੱਲੋ 940 ਗ੍ਰਾਮ ਹੈਰੋਇਨ ਸਮੇਤ 11 ਦੋਸ਼ੀ ਗ੍ਰਿਫਤਾਰ ਅਤੇ ਇੱਕ ਹੋਰ ਮੁਕੱਦਮੇ ਵਿੱਚ 02 ਦੋਸ਼ੀਆਨ ਪਾਸੋਂ 01 ਕਿੱਲੋ ਹੈਰੋਇਨ ਬਰਾਮਦ*
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਸ੍ਰੀ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ
ਆਦਤਨ ਅਪਰਾਧੀਆਂ ਖਿਲਾਫ਼ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਕਿਹਾ
ਮਾਂ ਵੱਲੋਂ ਆਪਣੇ ਬੱਚੇ ਨੂੰ ਆਪਣਾ ਦੁੱਧ ਪਿਲਾਉਣਾ ਬਾਲ ਸਿਹਤ ਅਤੇ ਵਿਕਾਸ ਦਾ ਇੱਕ ਆਧਾਰ ਹੈ,
ਪਿੰਡ ਚੰਬਲ ਵਿੱਚ ਐਸ.ਟੀ.ਐਫ਼. ਦੀ ਟੀਮ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਦੇ ਘਰ ਵਿੱਚ ਛਾਪਾ ਮਾਰ ਕੇ 1 ਕਿਲੋ 10 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਇਹ ਪਤਾ ਲਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ।