Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

STP

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਗਿਆਨੀ ਅਮਰਜੀਤ ਸਿੰਘ ਸਮੇਤ ਹੋਰਨਾਂ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਲੀਗਲ ਮੈਟਰੋਲੋਜੀ ਵਿੰਗ ਨੇ 53.26 ਲੱਖ ਦੀ ਕੰਪਾਊਂਡਿੰਗ ਫ਼ੀਸ ਕੀਤੀ ਇਕੱਤਰ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ

ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਚੀਮਾ

ਏ.ਆਈ.ਟੀ.ਪੀ. ਬਿਨੈਕਾਰ ਹੁਣ 'ਪਰਿਵਹਨ ਪੋਰਟਲ' ਰਾਹੀਂ ਸਿੱਧੇ ਤੌਰ 'ਤੇ ਅਪਲਾਈ ਅਤੇ ਮਨਜ਼ੂਰਸ਼ੁਦਾ ਪਰਮਿਟ ਡਾਊਨਲੋਡ ਕਰ ਸਕਦੇ ਹਨ; ਮੋਹਾਲੀ ਦਫ਼ਤਰ ਦੇ ਗੇੜੇ ਮਾਰਨ ਤੋਂ ਮਿਲੀ ਮੁਕਤੀ: ਚੀਮਾ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ।

ਜ਼ੋਨਲ ਵਾਲੀਬਾਲ ਟੂਰਨਾਮੈਂਟ (ਲੜਕੀਆਂ) ਵਿੱਚ ਸ.ਸ.ਸ.ਸ. ਸ਼ੇਰਮਾਜਰਾ ਨੇ ਹਾਸਲ ਕੀਤਾ ਪਹਿਲਾ ਸਥਾਨ

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦੇ ਲੜਕੀਆਂ ਦੇ ਜ਼ੋਨਲ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਕੀਤਾ ਗਿਆ।

ਭਾਰਤੀ ਕਮਿਊਨਿਸਟ ਪਾਰਟੀ ਦੀ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ 'ਬਦਲਾਅ ਜ਼ਰੂਰੀ ਹੈ' ਦੇ ਨਾਅਰੇ ਨੂੰ ਮੁੱਖ ਰੱਖਦਿਆਂ ਕੌਮੀ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਦੀ ਤਿਆਰੀ ਵਾਸਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ ਹੈ।

“ਪਹਿਲਾਂ ਪੇਮੈਂਟ, ਫਿਰ ਕਬਜ਼ਾ” ਪਿੰਡ ਵਾਸੀਆਂ ਨੇ ਕਿਹਾ, ਉੱਚ ਅਧਿਕਾਰੀ ਮੌਕੇ ’ਤੇ ਆ ਕੇ ਦੇਣ ਭਰੋਸਾ

ਪਿੰਡ ਕੈਂਡ ਵਿਖੇ ਐਨਐਚਏਆਈ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੀ ਪੂਰੀ ਪੇਮੈਂਟ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਮੌਕੇ ’ਤੇ ਧਰਨਾ ਲਗਾਇਆ ਗਿਆ।

ਭਾਰਤੀ ਕਮਿਊਨਿਸਟ ਪਾਰਟੀ ਦੀ 1 ਸਤੰਬਰ ਦੀ ਕੌਮੀ ਰੈਲੀ ਬਦਲਾਅ ਜ਼ਰੂਰੀ ਹੈ, ਦੀ ਤਿਆਰੀ ਲਈ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ

ਸਤੇ ਕੀਤੀ ਜਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 1 ਸਤੰਬਰ 2026 ਨੂੰ ਰਾਮ ਲੀਲਾ ਮੈਦਾਨ ਵਿਖੇ ਹੋ ਰਹੀ ਕੌਮੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਫਰੀਦਕੋਟ ਤੋਂ ਇੱਕ ਵੱਡਾ ਜੱਥਾ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਜਿਉਣਵਾਲਾ, ਸੁਖਦਰਸ਼ਨ ਰਾਮ ਸ਼ਰਮਾ, ਸ਼ਿਵ ਕੁਮਾਰ ਸ਼ਰਮਾ ਔਲਖ, ਕੁਲਵੰਤ ਸਿੰਘ, ਬੂਟਾ ਸਿੰਘ ਡੀ ਸੀ, ਰੁਪਿੰਦਰ ਕੌਰ ਔਲਖ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਸੋਮਨਾਥ ਅਰੋੜਾ ਅਤੇ ਗੁਰਦੀਪ ਭੋਲਾ ਪੀ ਆਰ ਟੀ ਸੀ ਆਦਿ ਵੀ ਹਾਜ਼ਰ ਸਨ।

ਖਾਲਸਾ ਯੂਨੀਵਰਸਿਟੀ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਹੋਇਆ ਸਮਝੌਤਾ

ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਦੇ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਅੰਮ੍ਰਿਤਸਰ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਗਏ। 

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਪਹਿਲਾ ਸਥਾਨ ਹਾਸਲ ਕੀਤਾ

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

ਅਮਨ-ਕਾਨੂੰਨ ਦੀ ਸਥਿਤੀ ਅਤੇ ਪੁਲਿਸ ਫੋਰਸ ਦੀ ਘਾਟ ਕਾਰਨ ਨਵਾਂਸ਼ਹਿਰ ਨਗਰ ਕੌਂਸਲ ਪ੍ਰਧਾਨ ਦੀ ਚੋਣ ਹੋਈ ਮੁਲਤਵੀ

ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਸਮੇਤ 2 ਵਾਈਸ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਅੱਜ ਪ੍ਰਸ਼ਾਸਨਿਕ ਕਾਰਨਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ।

ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।

ਪਹਿਲਵਾਨ ਲਵਕੀਰਤ ਸਿੰਘ ਨੇ ਪੰਜਾਬ ਸਟੇਟ ਅੰਡਰ-12 ਕੁਸ਼ਤੀ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਕੀਤਾ ਹਾਸਲ

ਆਪਣੇ ਪਰਿਵਾਰ ਅਤੇ ਖੇਡ ਜਗਤ ਦਾ ਨਾਂ ਰੋਸ਼ਨ ਕਰਦਿਆਂ, ਨੌਜਵਾਨ ਪਹਿਲਵਾਨ ਲਵਕੀਰਤ ਸਿੰਘ ਨੇ 20 ਜੁਲਾਈ 2026 ਨੂੰ ਚੀਮਾ (ਸੰਗਰੂਰ), ਪੰਜਾਬ ਵਿਖੇ ਆਯੋਜਿਤ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਪਹਿਲੀ ਅੰਡਰ-12 ਲੜਕੇ ਅਤੇ ਲੜਕੀਆਂ ਦੀ ਕੁਸ਼ਤੀ ਟੂਰਨਾਮੈਂਟ ਦੇ 66 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਰਾਜਾ ਵੜਿੰਗ ਨੇ ਹਰਜੋਤ ਬੈਂਸ ਦਾ ਮੰਗਿਆ ਅਸਤੀਫਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅੰਦਰ ਫਾਰਮੇਸੀ ਅਫਸਰਾਂ ਦੀ ਭਰਤੀ ਦੇ ਪੇਪਰ ਲੀਕ ਮਾਮਲੇ ਵਿੱਚ ਸੂਬੇ ਦੇ ਸਿੱਖਿਆ ਮੰਤਰੀ

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ  ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।

ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਦੀ ਚੋਣ ਲਈ ਰੱਖੀ ਮੀਟਿੰਗ ਹੋਈ ਮੁਲਤਵੀ

 ਨਗਰ ਕੋਂਸਲ ਮੋਰਿੰਡਾ ਦੇ ਚੁਣੇ ਗਏ ਕੋਂਸਲਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਰੱਖੀ ਗਈ ਮੀਟਿੰਗ ਚੋਣ ਕਨਵੀਨਰ- ਕਮ-ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਮੋਰਿੰਡਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਅੱਤਲ ਕਰ ਦਿੱਤੀ ਗਈ।

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਜੋ ਮਿਤੀ 13 ਜੂਨ 2026 ਤੱਕ ਚੱਲੇਗਾ। 

ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ

ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਦੇਸ਼ ਵਿੱਚ ਦਿਨੋ ਦਿਨ ਵੱਧ ਰਹੀ ਮਹਿੰਗਾਈ ਤੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ, ਰਾਜਨੀਤਿਕ, ਆਰਥਿਕ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਫਰੀਦਕੋਟ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ ਦਿਨ ਐਤਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫਰੀਦਕੋਟ ਵਿਖੇ ਕੀਤੀ ਜਾ ਰਹੀ ਹੈ।

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਮਨਰੀਤ ਰਾਣਾ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਦਾ ਕੰਮ ਮਿਤੀ 13 ਜੂਨ 2026 ਤੱਕ ਚੱਲਣਾ ਹੈ।

ਪਿੰਡ ਬਡਾਲੀ ਦੀ ਵਿਦਿਆਰਥਣ ਮਮਤਾ ਦਾ ਜਿਲੇ ਵਿਚ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਕੀਤਾ ਸਨਮਾਨ

ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਦੀ ਅਗਵਾਈ ਵਿਚ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮੰਨਤ ਵਲੋਂ 10+2 ਕਮਰਸ ਗਰੁੱਪ ਵਿਚ 97.8 ਫੀਸਦੀ ਅੰਕ ਪ੍ਰਾਪਤ ਕਰਕੇ ਜਿਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਜ਼ਿਲ੍ਹਾ ਪਟਿਆਲਾ ‘ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ।

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਸੇਂਟ ਜ਼ੇਵੀਅਰਜ਼ ਮੋਹਾਲੀ ਜਮਾਤ 10ਵੀਂ ਦੇ ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ।

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਮਿਤ ਢਾਕਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੇ 2025–26 ਦੌਰਾਨ ਆਪਣੇ ਇਤਿਹਾਸ ਦਾ ਸਭ ਤੋਂ ਵੱਡਾ ਨਿਵੇਸ਼ ਦਰਜ ਕੀਤਾ ਹੈ, ਜਿਸ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਹਾਸਲ ਹੋਏ ਹਨ।

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਇਥੇ ਚੱਲ ਰਹੇ ਪੰਜਾਬ ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ "ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ" ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

ਰੋਜ਼ਾਨਾ 10 ਤੋਂ 20 ਕੁਇੰਟਲ ਪਰਾਲੀ ਤੋਂ ਬਣਦੀ ਹੈ ਖਾਦ
 

ਪੰਜਾਬ ’ਚ ਬੱਸਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਮੁਲਤਵੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਲਿਆ ਫ਼ੈਸਲਾ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਇਸ ਪਹਿਲਕਦਮੀ ਨਾਲ ਡੇਰਾ ਸੱਚਖੰਡ ਬੱਲਾਂ ਦਾ ਵਾਤਾਵਰਨ ਹੋਵੇਗਾ ਸਾਫ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਲਤਵੀ

ਭਲਕੇ ਮੁੜ ਮੋਹਾਲੀ ਕੋਰਟ ‘ਚ ਹੋਵੇਗੀ ਸੁਣਵਾਈ

ਕੈਬੀਨੇਟ ਮੰਤਰੀ ਅਨਿਲ ਵਿਜ ਨੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਐਸਟੀਪੀ ਦਾ ਕੀਤਾ ਉਣਘਾਟਨ

ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿਧਾਨਸਭਾ ਖੇਤਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਨੂੰ ਕਰਵਾਉਂਦੇ ਹੋਏ 

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ

ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ 

ਸੱਜਣ ਕੁਮਾਰ ਦੀ ਸਜ਼ਾ ‘ਤੇ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।

CM ਮਾਨ ਪਹੁੰਚੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ‘ਚ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਸੀ। 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਸਪੱਸ਼ਟ ਹਦਾਇਤਾਂ

ਪੰਜਾਬੀ ਸਿੰਗਰ ਜੈਜ਼ ਧਾਮੀ ਨੂੰ ਕੈਂਸਰ; ਭਾਵੁਕ ਪੋਸਟ ਪਾਕੇ ਸਾਥ ਦੇਣ ਦੀ ਕੀਤੀ ਅਪੀਲ

ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾੳ੍ਚਂਟ ’ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਕੈਂਸਰ ਦੀ ਲੜਾਈ ਬਾਰੇ ਸਾਂਝਾ ਕਰ ਰਿਹਾ ਹਾਂ ਜਿਸ ਨੂੰ ਮੈਂ ਹੁਣ ਤੱਕ ਭੇਦ ਰਖਿਆ ਸੀ।

ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।

ਕਲਗੀਧਰ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਜਿੱਤੇ ਮੈਡਲ 

ਸਕੂਲ ਪ੍ਰਬੰਧਕਾਂ ਨਾਲ ਜੇਤੂ ਵਿਦਿਆਰਥੀ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ

ਬੈਡਮਿੰਟਨ : ਟੋਕੀਓ 2020 ਦਾ ਸੋਨ ਤਗ਼ਮਾ ਜੇਤੂ ਖਿਡਾਰੀ ਸਸਪੈਂਡ

ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਡਮਿੰਟਨ ਵਰਲਡ ਫ਼ੈਡਰੇਸ਼ਨ ਨੇ ਭਾਰਤੀ ਪੈਰਾ ਬੈਡਮਿੰਟਨ ਟੋਕੀਓ 2020 ਦੇ ਸੋਨ ਤਗ਼ਮਾ ਜੇਤੂ ਪ੍ਰਮੋਦ ਭਗਤ ਨੂੰ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।

12