Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

STPI

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ।

ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।