Friday, May 10, 2024

SYL

ਅੰਬਾਲਾ ਜਿਲ੍ਹੇ ਵਿਚ ਤਿੰਨ ਨਵੇਂ ਪੁੱਲਾਂ ਦਾ ਨਿਰਮਾਣ

ਐਸਵਾਈਐਲ ਨਹਿਰ 'ਤੇ ਪੁੱਲ ਦਾ 85 ਫੀਸਦੀ ਕੰਮ ਪੂਰਾ ਹੋ ਚੁੱਕਿਆ ਹੈ।

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

ਕਾਂਗਰਸੀ ਲੀਡਰਾਂ ਨੇ ਐਸ.ਵਾਈ.ਐਲ. ਦੇ ਹੱਕ ਵਿਚ ਕਸੀਦੇ ਪੜ੍ਹੇ ਸਨ : ਭਗਵੰਤ ਸਿੰਘ ਮਾਨ

ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ