Saturday, January 03, 2026
BREAKING NEWS

SacrificeDay

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਸ਼ਹੀਦਾਂ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ-ਰਵਿੰਦਰ ਸਿੰਘ

ਸਹਾਇਕ ਕਮਿਸ਼ਨਰ ਨੇ ਬਲੀਦਾਨ ਦਿਵਸ ਮੌਕੇ ਸਪਰਸ਼ ਕੁਸ਼ਟ ਰੋਗੀਆਂ ਦੀ ਮਦਦ ਲਈ ਸਹੁੰ ਚੁਕਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸਪੱਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸਹਾਇਕ ਕਮਿਸ਼ਨਰ ਸ੍ਰੀ ਅਭਿਸ਼ੇਕ ਸ਼ਰਮਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੁਸ਼ਟ ਰੋਗੀਆਂ ਦੀ ਮਦਦ ਕਰਨ ਅਤੇ ਭੇਦ ਭਾਵ ਨਾ ਕਰਨ ਦਾ ਪ੍ਰਣ ਦਿਵਾਇਆ ਗਿਆ।