ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਥਾਣਾ ਜੁਲਕਾਂ ਦੀ ਪੁਲੀਸ ਚੌਕੀ ਰੌਹਡ਼ ਜਾਗੀਰ ਅਧੀਨ ਪਿੰਡ ਅਕਬਰਪੁਰ ਅਫਗਾਨਾਂ ਵਿਖੇ ਬੀਤੀ ਰਾਤ ਇੱਕ ਔਰਤ ਨੇ ਸਹੁਰਿਆਂ ਵੱਲੋਂ ਕੀਤੀ ਦਾਜ ਦੀ ਮੰਗ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।
ਭਾਰਤੀ ਤਿਰੰਗੇ ਦਾ ਸਤਿਕਾਰ ਅੱਜ ਵਿਸ਼ਵ ਗੁਰੂ ਵਜੋਂ ਸਥਾਪਿਤ ਹੈ