ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਸਬੰਧੀ ’(ਸੋਧ) ਬਿੱਲ 2026’ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਲਈ ਬਿਨਾ ਕਿਸੇ ਆਮ ਰਾਏ ਦੇ ਦਿੱਤੀ ਪ੍ਰਵਾਨਗੀ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ।