ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ ਮਈ 2026 ਤੋਂ ਅਗਸਤ 2026 ਤੱਕ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ।
ਸਰਕਾਰੀ ਹਾਈ ਸਕੂਲ, ਮਟੌਰ (ਸੈਕਟਰ-70) ਵਿਖੇ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।