Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Saint

ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤਾਂ ਮਹਾਂਪੁਰਸ਼ਾਂ ਵਲੋੰ ਸੰਤ ਸਰਵਣ ਦਾਸ ਸਲੇਮਟਾਵਰੀ ਨੂੰ ਕੀਤਾ ਸਨਮਾਨਿਤ

13 ਸਾਲ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਲਈ ਕੀਤੀ ਮਹਾਨ ਸੇਵਾ 

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ ਕਰਵਾਈ : ਸੰਤ ਨਿਰਮਲ ਦਾਸ ਜੀ

ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ

ਸੈਂਟ ਸੋਲਜਰ ਸਕੂਲ ’ਚ ਟ੍ਰੈਫਿਕ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਰਵਾਇਆ ਸੈਮੀਨਾਰ

18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ 

ਰਾਜ ਸਰਕਾਰ ਸੰਤਾਂ, ਮਹਾਪੁਰਸ਼ਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਗਰੀਬਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਅੰਬਾਲਾ ਵਿਚ ਸ੍ਰੀ ਗੁਰੂ ਰਵੀਦਾਸ ਧਰਮ ਅਸਥਾਨ ਸਿਰਸਗੜ੍ਹ ਦੇ 21ਵੇਂ ਸਥਾਪਨਾ ਦਿਵਸ ਤੇ ਅਰਮ ਸ਼ਹੀਦ ਬ੍ਰਹਮਲੀਨ ਸ੍ਰੀ ਸ੍ਰੀ 108 ਰਾਮਾਨੰਦ ਜੀ ਮਹਾਰਾਜ ਦੇ 15ਵੇਂ ਸ਼ਹੀਦੀ ਦਿਨ 'ਤੇ ਪ੍ਰਬੰਧਿਤ ਧਾਰਮਿਕ ਸਮੇਲਨ ਵਿਚ ਕੀਤੀ ਸ਼ਿਰਕਤ

ਸੁਨਾਮ ਚ, ਜੈਨ ਸਾਧੂਆਂ ਦੇ ਆਗਮਨ ਮੌਕੇ ਸ਼ਰਧਾਲੂਆਂ ਚ, ਖੁਸ਼ੀ 

ਜੈਨ ਸ਼ਰਧਾਲੂ ਖੁਸ਼ੀ ਜ਼ਾਹਿਰ ਕਰਦੇ ਹੋਏ।

ਆਤਮਾ ਦਾ ਅਸਲੀ ਘਰ ਪਰਮਾਤਮਾ ਹੈ :ਸੰਤ ਮਨਧੀਰ ਧੀਰ

ਮਨੁੱਖੀ ਸਰੀਰ ਦੀ ਬਣਤਰ ਨੂੰ ਪੰਜ ਤੱਤ ਲੱਗੇ ਹਨ ਛੇਵੀਂ ਇਸ ਵਿੱਚ ਆਤਮਾ ਹੈ ਜੋ ਮਨੁੱਖੀ ਸਰੀਰ ਨੂੰ ਚਲਾਉਂਦੀ ਹੈ ਜਦੋਂ ਸਰੀਰ ਵਿੱਚੋਂ ਸਦਾ ਲਈ ਆਤਮਾ ਨਿਕਲ ਜਾਵੇ ਤਾਂ ਸਰੀਰ ਨੂੰ ਮੁਰਦਾ ਕਰਾਰ ਦੇ ਦਿੱਤਾ ਜਾਂਦਾ ਹੈ ਮਨੁੱਖੀ ਸਰੀਰ ਨੂੰ ਅਗਨ ਭੇਂਟ  ਕਰਕੇ ਮਿਰਤਕ ਸਰੀਰ ਦਾ ਸੰਸਕਾਰ ਕਰ ਦਿੱਤਾ ਜਾਂਦਾ ਹੈ

ਸਾਨੂੰ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਦੇ ਜਨਮ ਦਿਹਾੜੇ ਪੂਰੀ ਸ਼ਰਧਾ ਭਾਵਨਾ ਨਾਲ ਮਣਾਉਣੇ ਚਾਹੀਦੇ ਹਨ-: ਸੰਤ ਗੁਰਵਿੰਦਰ ਸਿੰਘ

ਮਨ ਨੂੰ ਸਾਧ ਲੈਣ ਵਾਲਾ ਹੀ ਸੱਚਾ ਸਾਧੂ ਸੰਤ ਹੈ : ਬਾਬਾ ਗੁਰਵਿੰਦਰ ਸਿੰਘ