ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।