Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

SamadhanSamaroh

"ਸਮਾਧਾਨ ਸਮਾਰੋਹ" ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਯੋਜਿਤ ਵਿਸ਼ੇਸ਼ ਲੋਕ ਅਦਾਲਤ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਆਯੋਜਿਤ ਕੀਤੇ ਜਾ ਰਹੇ "ਸਮਾਧਾਨ ਸਮਾਰੋਹ" ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਸੁਪਰੀਮ ਕੋਰਟ ਨੇ “ਸਮਾਧਾਨ ਸਮਾਰੋਹ” ਅਧੀਨ ਫਾਰਮ ਭਰਨ ਦੀ ਆਖਰੀ ਮਿਤੀ 31 ਜੁਲਾਈ ਤੱਕ ਵਧਾਈ : ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਸਰਵŽਉੱਚ ਨਿਆਂਪਾਲਿਕਾ 'ਸਾਂਝੇ ਨਿਆਂ' ਅਤੇ 'ਨਿਆਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ' ਦੇ ਮਕਸਦ ਨੂੰ ਪੂਰਾ ਕਰਨ ਲਈ, ਇੱਕ ਮੁਹਿੰਮ ਸਮਾਧਾਨ ਸਮਾਰੋਹ, 2026 ਅਧੀਨ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਵਿੱਚ ਵਿਚੋਲਗੀ ਰਾਹੀਂ ਫੈਸਲੇ ਅਤੇ ਝਗਿੜਆਂ ਦਾ ਨਿਪਟਾਰਾ ਕਰਵਾਇਆ ਜਾਣਾ ਹੈ। ਇ