Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Samana

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਮਜ਼ਦੂਰ ਦਿਵਸ ਦੇ ਮੌਕੇ 'ਤੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ  ਅਤੇ ਉਨ੍ਹਾਂ ਦੇ ਪਰਿਵਾਰ ਵਲੋਂ  ਸਥਾਨਕ ਸ਼੍ਰੀ ਸਾਈਨਾਥ ਮੰਦਰ (ਮਾਈਸਰ ਰੋਡ )ਵਿਖੇ ਸਰਵਹਿਤ ਕਲਿਆਣ ਲਈ ਕੜੀ ਚਾਵਲ ਅਤੇ ਜਲੇਬੀਆਂ ਦੇ ਵਿਸ਼ਾਲ ਭੰਡਾਰਾ ਆਯੋਜਨ ਕੀਤਾ ਗਿਆ।

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਸੰਤ ਨਿਰੰਕਾਰੀ ਮਿਸ਼ਨ ਦੇ ਪਟਿਆਲਾ ਜ਼ੋਨ ਦੇ ਜ਼ੋਨਲ ਇੰਚਾਰਜ ਸ੍ਰੀ ਰਾਧੇ ਸ਼ਿਆਮ ਜੀ, ਜੋ ਬੀਤੀ 25 ਅਪ੍ਰੈਲ 2026 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਬ੍ਰਹਮਲੀਨ ਹੋ ਗਏ ਸਨ, ਉਹਨਾਂ ਦੀ ਮਿੱਠੀ ਯਾਦ ਵਿੱਚ 'ਪ੍ਰੇਰਣਾ ਦਿਵਸ' (ਸ਼ਰਧਾਂਜਲੀ ਸਮਾਗਮ) ਭਲਕੇ 1 ਮਈ ਨੂੰ ਮਨਾਇਆ ਜਾ ਰਿਹਾ ਹੈ।

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਸਾਬਕਾ  ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਅਤੇ ਪਾਰਟੀ ਬਦਲਣ ਵਾਲੇ ਰਾਜ ਸਭਾ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

 ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਵੇਰੇ ਸਮਾਣਾ ਵਿਖੇ ਇੱਕ ਸਾਂਝਾ ਬਚਾਅ ਉਪਰੇਸ਼ਨ ਚਲਾ ਕੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਹੇਠਾਂ ਉਤਾਰ ਲਿਆ ਹੈ।

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਸਮਾਣਾ ਦੇ ਵਾਰਡ ਨੰਬਰ 10 ਵਿੱਚ ਗਿੱਲ ਫਾਰਮ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 13 ਅਪ੍ਰੈਲ ਨੂੰ ਵਿਧਾਨ ਸਭਾ ਵਿਚ ਪਾਸ ਕੀਤੇ ਗਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ, ਪਿੰਡ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਹਲਕਾ ਸਮਾਣਾ ਦੀ ਗ੍ਰੀਨ ਸਿਟੀ ਕਲੋਨੀ ਵਿਖੇ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਪ੍ਰਧਾਨ ਯੁੱਧ ਨਸ਼ਿਆ ਵਿਰੁੱਧ ਅਤੇ ਹਰਸ਼ਵੀਰ ਸਿੰਘ ਵਿਰਕ ਬਲਾਕ ਪ੍ਰਧਾਨ ਵੱਲੋਂ ਆਯੋਜਿਤ ਵੱਖ-ਵੱਖ ਮੀਟਿੰਗਾਂ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਨੇ ਇਸ ਸਾਲ ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਜਾਨਵੀ ਅਰੋੜਾ ਸਪੁੱਤਰੀ ਹਰੀਸ਼ ਕੁਮਾਰ ਨਿਵਾਸੀ ਸਮਾਣਾ ਨੇ 96.60% ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

 ਭਾਜਪਾ ਨੇ ਪ੍ਰਿੰਸੀਪਲ ਮੋਹਨ ਲਾਲ ਨੂੰ ‘ਵਿਕਸਤ ਭਾਰਤ ਜੀ ਰਾਮ ਜੀ’ ਸੈੱਲ ਦਾ ਸੂਬਾ ਮੁੱਖ ਸਲਾਹਕਾਰ ਕੀਤਾ ਨਿਯੁਕਤ; ਕਈ ਦਿੱਗਜ ਆਗੂ ਤੇ ਕਲਾਕਾਰ ਪਾਰਟੀ 'ਚ ਹੋਏ ਸ਼ਾਮਲ

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਭਾਜਪਾ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਚਿੰਤਕ ਪ੍ਰਿੰਸੀਪਲ ਮੋਹਨ ਲਾਲ ਨੂੰ ‘ਪੰਜਾਬ ਵਿਕਸਤ ਭਾਰਤ ਜੀ ਰਾਮ ਜੀ ਸੈੱਲ’ ਦਾ ਸੂਬਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।

ਜੈਨ ਪਰਿਵਾਰ ਵੱਲੋਂ ਬੱਚਿਆਂ ਦੇ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਕੇਸਰ ਵਾਲੇ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ

ਸਥਾਨਕ ਚਿਲਡਰਨ ਮੈਮੋਰੀਅਲ ਪਾਰਕ (ਨੇੜੇ ਤਹਿਸੀਲ) ਵਿਖੇ ‘ਕਲੀਨ ਐਂਡ ਗਰੀਨ ਪਾਰਕ ਕਲੱਬ ਸਮਾਣਾ’ ਦੀ ਰਹਿਨੁਮਾਈ ਹੇਠ ਚੱਲ ਰਹੇ ਯੋਗਾ ਕੈਂਪ ਦੌਰਾਨ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਮਾਜ ਸੇਵੀ ਦਿਨੇਸ਼ ਜੈਨ ਅਤੇ ਕੈਲਾਸ਼ ਜੈਨ ਵੱਲੋਂ ਆਪਣੇ ਪੁੱਤਰ ਪ੍ਰਿੰਸ ਜੈਨ ਤੇ ਨੂੰਹ ਗੁੰਜਨ ਜੈਨ ਦੀ 11ਵੀਂ ਮੈਰਿਜ ਐਨੀਵਰਸਰੀ ਅਤੇ ਪੋਤਰੀ ਦਕਸ਼ਤਾ ਜੈਨ (ਦਕਸਤਾ) ਤੇ ਪੋਤਰੇ ਸਤਵੇ ਜੈਨ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸੈਰ ਕਰਨ ਵਾਲੇ ਸ਼ਰਧਾਲੂਆਂ ਲਈ ਕੇਸਰ ਵਾਲੇ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ।

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ

ਅਖਿਲ ਭਾਰਤੀ ਬਹਾਵਲਪੁਰ ਮਹਾਸੰਘ ਵੱਲੋਂ 'ਬਹਾਵਲਪੁਰੀ ਦਿਵਸ' ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

ਆਮ ਆਦਮੀ ਪਾਰਟੀ ਨੂੰ ਅੱਜ ਹਲਕਾ ਸਮਾਣਾ ਵਿਖੇ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ਵਿੱਚ ਨੌਜਵਾਨ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋਏ।

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਮਿੱਤਲ ਨੇ 95.20 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਨਾਮੀ ਪੱਤਰਕਾਰ ਜੋਹਰੀ ਮਿੱਤਲ ਦੀ ਧੀ ਹੈ, ਜਿਸ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਟੀਚਰ ਇਲੀਜੀਬਿਲਟੀ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਆਪਣੇ ਮਾਪਿਆਂ ਦਾ ਨਾ ਰੌਸ਼ਨ ਕੀਤਾ।

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਸਿੱਖਿਆ ਦੇ ਖੇਤਰ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਅਤੇ ਸਿੱਖਿਆ ਸ਼ਾਸਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਨੇ ਸਥਾਨਕ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਆਪਣੀ ਸਿੱਖਿਆ ਦੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ ਹੈ।

ਵਿਧਾਨ ਸਭਾ ਦੇ ਸਪੀਕਰ ਸੰਧਵਾ ਨੇ ਸਮਾਣਾ ਮੋਰਚੇ ਦੀ ਸੰਗਤ ਨੂੰ ਸੌਂਪੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਦੀ ਕਾਪੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲੋਂ ਕੀਤੇ ਆਪਣੇ ਵਾਅਦੇ ਮੁਤਾਬਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦੀ ਕਾਪੀ ਅੱਜ ਸਮਾਣਾ ਵਿਖੇ ਟਾਵਰ ਮੋਰਚੇ ਦੀ ਸੰਗਤ ਨੂੰ ਸੌਂਪੀ। ਇਸ ਦੌਰਾਨ ਮੋਰਚੇ ਦੇ ਮੰਚ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਨੂੰ ਸ਼ਲਾਘਾਯੋਗ ਤੇ ਸਵਾਗਤਯੋਗ ਕਦਮ ਦੱਸਿਆ ਗਿਆ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਸ. ਬਰਸਟ ਨੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। 

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾ ਲਈ ਸਹੂਲਤਾਂ ਵਿੱਚ ਵਾਧਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ ਲਗਭਗ 4.34 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

 ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿੱਚ ਲੱਗੇ ਹੋਏ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦੇ ਰੋਸ ‘ਚ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦੀ ਰਿਹਾਇਸ਼ ਅੱਗੇ ਧਰਨਾ ਲਗਾ ਦਿੱਤਾ ਸੀ

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਮੰਗਲਵਾਰ ਸਵੇਰੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਕਿਸਾਨ ਗੋਬਿੰਦ ਸਿੰਘ ਵਾਸੀ ਪਿੰਡ ਨਨਹੇੜਾ ਚੱਠਾ(ਸੰਗਰੂਰ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਸੂਬੇ ਦਾ ਚਹੁੰਪੱਖੀ ਵਿਕਾਸ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਦਰਸ਼ਨ ਮਿੱਤਲ ਮਜ਼ਬੂਤ ਦਾਅਵੇਦਾਰ

ਸਮਾਣਾ ਦੀ ਪ੍ਰਸਿੱਧ ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰ ਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਪਬਲਿਕ ਕਾਲਜ, ਸਮਾਣਾ ਵਿਖੇ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸ਼ਨ ਵਿਸ਼ੇ ਤੇ ਵਿਦਿਆਰਥੀਆਂ ਦਾ ਕੁਇੱਜ ਮੁਕਾਬਲਾ ਕਰਵਾਇਆ ਗਿਆ

ਅੱਜ ਪਬਲਿਕ ਕਾਲਜ, ਸਮਾਣਾ ਦੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸ਼ਨ ਵਿਸ਼ੇ ਤੇ ਵਿਦਿਆਰਥੀਆਂ ਦਾ ਕੁਇੱਜ ਮੁਕਾਬਲਾ ਆਯੋਜਿਤ ਕਰਵਾਇਆ ਗਿਆ ਜਿਸ ਦੇ ਪਹਿਲੇ ਰਾਉਂਡ ਵਿੱਚ ਵਿਦਿਆਰਥੀਆਂ ਦਾ ਲਿਖਤੀ ਮੁਕਾਬਲਾ ਕੰਡਕਟ ਕਰਵਾਇਆ ਗਿਆ ਸੀ ਅਤੇ 37 ਵਿਦਿਆਰਥੀਆਂ ਨੇ ਭਾਗ ਲਿਆ ਸੀ।

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਤੀ 31-03-2026 ਨੂੰ ਸਾਲਾਨਾ ਨਤੀਜਾ ਐਲਾਨਿਆ ਗਿਆ। A1 ਗਰੇਡ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ ' ਚ 15 ਲੱਖ ਦੇ ਫੰਡ ਜਾਰੀ*

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਭਗਵੰਤ ਸਿੰਘ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਅਧੀਨ ਹਲਕਾ ਸਮਾਣਾ ਦੇ ਪਿੰਡ ਨੱਸੂਪੁਰ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਵਿਕਾਸ ਕਾਰਜਾਂ ਲਈ ਕੁੱਲ 15  ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ।

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

 ਦੋਵੇਂ ਨੌਜਵਾਨਾਂ ਦੀ ਮੌਤ ਨਸ਼ੇ ਕਾਰਨ ਨਹੀਂ ਹੋਈ : ਡੀ ਐਸ ਪੀ ਬਰਾੜ 

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਮਹਿਮਦਪੁਰ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਲੂ, ਮਟਰ ਅਤੇ ਪਿਆਜ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਸ. ਬਰਸਟ ਨੇ ਇਸ ਮੰਡੀ ਨੂੰ 'ਆਲੂ ਮੰਡੀ ਹੱਬ' ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸਮਾਣਾ ਸਥਿਤ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪ੍ਰਸਿੱਧ ਯੂਟਿਊਬਰ ਧਰੁਵ ਰਾਠੀ ਵੱਲੋਂ ਬਣਾਈ ਗਈ ਦਿੱਲੀ ਦੇ ਫਰ਼ਜੀ ਸ਼ਰਾਬ ਘੁਟਾਲੇ ਬਾਬਤ ਦਸਤਾਵੇਜੀ ਫ਼ਿਲਮ ਅੱਜ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਪਟਿਆਲਾ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਬਲਕਾਰ ਸਿੰਘ ਰਾਜਗੜ੍ਹ ਦੀ ਅਗਵਾਈ ਹੇਠ ਲੋਕਾਂ ਨੂੰ ਦਿਖਾਈ।

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਸਿਹਤ ਮੰਤਰੀ ਵੱਲੋਂ ਪਾਤੜਾਂ ਅਤੇ ਸਮਾਣਾ ਹਸਪਤਾਲਾਂ ਦਾ ਦੌਰਾ

ਨਵੇਂ ਡਾਕਟਰਾਂ ਦੀ ਭਰਤੀ ਤੇ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਐਲਾਨ

ਸਮਾਣਾ ਪੁਲਿਸ ਵੱਲੋਂ ਟਰੱਕ ਚੋਰ ਟਰੱਕ ਸਮੇਤ ਗ੍ਰਿਫਤਾਰ : ਡੀ ਐਸ ਪੀ ਫਤਹਿ ਸਿੰਘ ਬਰਾੜ

ਮਾਨਯੋਗ ਸ਼੍ਰੀ ਵਰੁਣ ਸ਼ਰਮਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਮਿਤੀ 05.09.2025 ਨੂੰ ਸ. ਫਤਹਿ ਸਿੰਘ ਬਰਾੜ, ਡੀ.ਐਸ.ਪੀ. ਸਮਾਣਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 04.09.2025 ਨੂੰ ਬਰਬਿਆਨ ਗੁਰਨਾਮ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਗੁਰੂ ਤੇਗ ਬਹਾਦੁਰ ਕਲੋਨੀ ਸਮਾਣਾ ਵੱਲੋਂ ਥਾਣਾ ਸਿਟੀ ਸਮਾਣਾ ਜ਼ਿਲ੍ਹਾ ਪਟਿਆਲਾ ਵਿੱਚ ਮੁਕੱਦਮਾ ਨੰਬਰ 143 ਮਿਤੀ 04.09.2025 ਅਧੀਨ ਧਾਰਾ 303(2), 317(2) BNS ਦਰਜ ਕਰਵਾਇਆ ਗਿਆ।

ਸਮਾਣਾ ਵਿਖੇ ਸ੍ਰੀ ਗੁੱਗਾ ਜਾਹਰ ਵੀਰ ਜੀ ਦੇ ਜਾਗਰਣ ਵਿੱਚ ਹਰਚੰਦ ਸਿੰਘ ਬਰਸਟ ਨੇ ਲਗਵਾਈ ਹਾਜਰੀ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ; ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਅਤੇ ਰਿਤੀ-ਰਿਵਾਜਾਂ ਨਾਲ ਜੋੜਦੇ ਹਨ

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ, 10 ਦਿਨਾਂ 'ਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

82 ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ 'ਤੇ 66 ਚਲਾਨ, 4 ਬਾਊਂਡ, 1.75 ਲੱਖ ਰੁਪਏ ਜ਼ੁਰਮਾਨਾ-ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ

SDM ਸਮਾਣਾ ਦੀ ਟੀਮ ਵੱਲੋਂ ਸਕੂਲ ਖੁਲ੍ਹਦਿਆਂ ਹੀ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ ਉਤੇ 22 ਚਲਾਨ ਕੱਟੇ

ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈ‌ਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

123