ਇਤਿਹਾਸਕ ਸ਼ਹਿਰ ਸਮਾਣਾ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਜਥੇਦਾਰ ਬਾਬਾ ਕੁਲਦੀਪ ਸਿੰਘ ਢੈਂਠਲ ਦੀ ਅਗਵਾਈ ਹੇਠ ਮਨਾਇਆ ਗਿਆ।
ਡੈਮੋਕ੍ਰੇਟਿਕ ਨਰੇਗਾ ਫਰੰਟ ਬਲਾਕ ਕਮੇਟੀ ਦੀ ਮੀਟਿੰਗ ਬਲਾਕ ਪ੍ਰਧਾਨ ਮਨਿੰਦਰ ਸਿੰਘ ਫਤਿਹਮਾਜਰੀ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ 3 ਨਵੰਬਰ ਦਿਨ ਸ਼ੁਕਰਵਾਰ ਨੂੰ ਬੀਡੀਪੀਓ ਦਫਤਰ ਸਾਹਮਣੇ ਮਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਜਵੇਗਾ।
ਅਸ਼ਟਵਿਨਾਇਕ ਗਣੇਸ਼ ਮੰਡਲ ਵਲੋਂ ਸ਼ਿਵਾ ਜੀ ਮਾਰਕੀਟ ਸਮਾਣਾ ਵਿਖੇ ਮਨਾਏ ਜਾ ਗਣਪਤੀ ਉਤਸਵ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਲਾਇਨਜ਼ ਕਲੱਬ ਸਮਾਣਾ ਰਾਇਲ ਦੇ ਪ੍ਰਧਾਨ ਜੀਵਨ ਗਰਗ ਜੀ ਨੇ ਸ਼ਿਰਕਤ ਕੀਤੀ ਅਤੇ ਜੋਤੀ ਪ੍ਰਚੰਡ ਕਰਨ ਉਪਰੰਤ ਉਨ੍ਹਾਂ ਨੇ ਆਪਣੇ ਪਰਿ