Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Samples

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ

ਮਈ ਅਤੇ ਜੂਨ 2026 ਦੌਰਾਨ ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ

ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਕਮਿਸ਼ਨਰ ਪੰਜਾਬ ਕਮਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਫੂਡ ਸੇਫਟੀ ਟੀਮ ਵੱਲੋਂ ਮਈ ਅਤੇ ਜੂਨ 2026 ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ।

ਅਸਿਸਟੈਂਟ ਕਮਿਸ਼ਨਰ ਫੂਡ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਡੇਅਰੀ `ਚੋਂ ਡੇਅਰੀ ਉਤਪਾਦਾਂ ਦੇ ਸੈਂਪਲ ਭਰੇ

ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਦੀ ਅਚਨਚੇਤ ਦੌਰਾ ਕਰਕੇ ਜਾਂਚ ਕੀਤੀ ਗਈ।

ਸੀ.ਐਮ. ਫਲਾਇੰਗ ਸਕੁਐਡ ਵੱਲੋਂ ਛਾਪਾਮਾਰੀ, ਹਿਆਣਾ ਖੁਰਦ-ਮੰਡੌਰ ਅਜਨੌਦਾ ਸੜਕ ਦੇ ਸੈਂਪਲ ਭਰੇ

ਵਿਕਾਸ ਕੰਮਾਂ 'ਚ ਮਾੜਾ ਮੈਟੀਰੀਅਲ ਵਰਤਣ ਦੀ ਨਹੀਂ ਕੋਈ ਗੁੰਜਾਇਸ਼- ਡਾ. ਬਲਬੀਰ ਸਿੰਘ