ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਭਗਵੰਤ ਸਿੰਘ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਅਧੀਨ ਹਲਕਾ ਸਮਾਣਾ ਦੇ ਪਿੰਡ ਨੱਸੂਪੁਰ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਵਿਕਾਸ ਕਾਰਜਾਂ ਲਈ ਕੁੱਲ 15 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ।