Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sandhu

ਮਿਸ਼ਨ ਕਲੀਨ ਪੰਜਾਬ’ ਵਾਰਡ ਨੰਬਰ 82 ਦੇ ਕਾਲਾ ਘਣੂਪੁਰ ਬਾਈਪਾਸ ਵਿਖੇ ਵਿਧਾਇਕ ਸੰਧੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ

ਕਲੀਨ ਪੰਜਾਬ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਿਹੇ ਸਫ਼ਾਈ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।

ਡਾ. ਬੀ. ਐਸ. ਸੰਧੂ ਸਕੂਲ ਦੇ ਲੜਕਿਆਂ ਦਾ ਰੱਸਾਕਸ਼ੀ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ

ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

 

 

ਜ਼ੋਨਲ ਤਾਏਕਵਾਂਡੋ ਮੁਕਾਬਲਿਆਂ ਵਿੱਚ ਡਾ. ਬੀ. ਐੱਸ. ਸੰਧੂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਉਨ੍ਹਾਂ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਿਖਲਾਈ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੇ ਜ਼ਿਲ੍ਹਾ ਅਤੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
 
 
 
 

ਜ਼ੋਨਲ ਤਾਏਕਵਾਂਡੋ ਮੁਕਾਬਲਿਆਂ ਵਿੱਚ ਡਾ. ਬੀ. ਐੱਸ. ਸੰਧੂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ 21 ਸੋਨ ਤਗਮਿਆਂ ਸਮੇਤ 29 ਮੈਡਲ ਜਿੱਤੇ

ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਖੇਡਾਂ ਦੇ ਤਾਏਕਵਾਂਡੋ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਸੋਨ ਤਗਮਿਆਂ ਸਮੇਤ ਕੁੱਲ 29 ਮੈਡਲ ਹਾਸਲ ਕੀਤੇ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਚੈੱਸ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲਾਂ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਦਿੱਲੀ ਦੇ ਮਾਣਯੋਗ ਲੈਫਟੀਨੈਂਟ ਗਵਰਨਰ, ਸ. ਤਰਨਜੀਤ ਸਿੰਘ ਸੰਧੂ ਨੇ ਜੀ.ਐਨ.ਡੀ.ਯੂ ਵਿਖੇ ਵਿਸ਼ੇਸ਼ ਨਾਟਕ ਰਾਹੀਂ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ

ਸ. ਤੇਜਾ ਸਿੰਘ ਸਮੁੰਦਰੀ ਜੀ ਦੀ ਸ਼ਹਾਦਤ ਦੀ 100ਵੀਂ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਵਿਸ਼ੇਸ਼ ਨਾਟਕੀ ਪੇਸ਼ਕਾਰੀ ਅੱਜ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ), ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ।

ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤੇ 48 ਮੈਡਲ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਡਾ. ਬੀ. ਐੱਸ. ਸੰਧੂ ਸਕੂਲ ਵਿਖੇ 70ਵੀਆਂ ਭੁਨਰਹੇੜੀ ਜ਼ੋਨ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ  ਵਿਖੇ ਆਯੋਜਿਤ ਕੀਤੀਆਂ ਗਈਆਂ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਖੇਡਾਂ ਸ਼ਾਨੋ-ਸ਼ੌਕਤ ਅਤੇ ਭਾਰੀ ਉਤਸ਼ਾਹ ਨਾਲ ਸੰਪੰਨ ਹੋ ਗਈਆਂ ਹਨ।

ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਦੋ ਦਿਨਾਂ 70ਵੀਆਂ ਭੁਨਰਹੇੜੀ ਜ਼ੋਨ ਇਨਡੋਰ ਖੇਡਾਂ ਦਾ ਆਯੋਜਨ।

ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ) ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਗਰਮ ਰੁੱਤ ਇਨਡੋਰ ਖੇਡਾਂ ਦੀ ਸ਼ੁਰੂਆਤ 4 ਅਗਸਤ ਨੂੰ ਧੂਮਧਾਮ ਨਾਲ ਕੀਤੀ ਗਈ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ; ਜਿੱਤੀ ਫਸਟ-ਰਨਰ-ਅੱਪ ਟਰਾਫ਼ੀ

ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਪੋਰਟਸ ਵਿਭਾਗ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ  ਅਤੇ ਡੀ. ਪੀ. ਈ. ਜਸਵੰਤ ਸਿੰਘ  ਦੀ ਯੋਗ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਹੀ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਅੰਤਰਰਾਸ਼ਟਰੀ ਬਾਘ ਦਿਵਸ ਮੌਕੇ ਛੱਤਬੀੜ ਚਿੜੀਆਘਰ ਵਿਖੇ ਲੋਕਾਂ ਨੂੰ ਬਾਘਾਂ ਦੀ ਸੰਭਾਲ ਲਈ ਕੀਤਾ ਜਾਗਰੂਕ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਜਾਗਰੂਕਤਾ ਪੋਸਟਰ ਜਾਰੀ

 ਅੰਤ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਸੈਲਾਨੀਆਂ ਅਤੇ ਅਧਿਕਾਰੀਆਂ ਨੇ ਜੰਗਲੀ ਜੀਵਾਂ ਅਤੇ ਵਾਤਾਵਰਣ ਦੀ ਰੱਖਿਆ ਲਈ ਸਾਂਝਾ ਸੰਕਲਪ ਲਿਆ।
 

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਡਾ. ਬੀ ਐੱਸ ਸੰਧੂ ਸਕੂਲ ਵਿਖੇ ਇਨਵੇਸਟਿਚਰ ਸੈਰੇਮਨੀ ਕਰਵਾਈ

ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ , ਜੁਲਾਹਖੇੜੀ ਵਿਖੇ ਪਿਛਲੇ ਦਿਨੀ ਸਕੂਲ ਵਿੱਚ  ਸਕੂਲ ਹੈੱਡ ਗਰਲ , ਸਕੂਲ ਹੈੱਡ ਬੋਆਏ, ਹਾਊਸ ਵਾਈਜ਼ ਕਪਤਾਨ, ਵਾਈਸ ਕਪਤਾਨ ਅਤੇ ਕਾਉਂਸਲ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰਵਾਈ  ਗਈ ਸੀ |

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ- ਨੇਪਾਲ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਜਿੱਤੀ ਓਵਰਆਲ ਟਰਾਫੀ

 ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਇੰਦਰਜੀਤ ਸਿੰਘ ਸੰਧੂ ਵੱਲੋਂ ਗਰਮਜੋਸ਼ੀ ਨਾਲ ਸਵਾਗਤ

ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਆਗੂ ਸੀਨੀਅਰ ਲੀਡਰ ਅਤੇ ਪੰਜਾਬ ਸਟੇਟ ਕਨਵੇਅਰ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 36 ਬਟਾਲੀਅਨ ਦੇ ਹੇਲੀਪੈਡ ਵਿਖੇ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਨੌਗਾਵਾਂ ਕ੍ਰਿਕਟ ਟੂਰਨਾਮੈਂਟ ’ਚ ਬਲਬੇੜਾ ਦੀ ਟੀਮ ਨੇ ਮਾਰੀ ਬਾਜ਼ੀ, ਇੰਦਰਜੀਤ ਸਿੰਘ ਸੰਧੂ ਨੇ ਕੀਤਾ ਸਨਮਾਨਿਤ

ਮੋਤੀ ਰਾਮ ਮਹਿਰਾ ਯੂਥ ਕਲੱਬ, ਨੌਗਾਵਾਂ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਵਿੱਚ ਕਰੀਬ 40 ਟੀਮਾਂ ਨੇ ਭਾਗ ਲਿਆ।

ਵਾਅਦੇ ਸਿਰਫ਼ ਕਰਨ ਲਈ ਨਹੀਂ, ਨਿਭਾਉਣ ਲਈ ਹੁੰਦੇ ਹਨ : ਸ਼ਹਿਬਾਜ਼ ਸਿੰਘ ਸੰਧੂ

‘ਰਾਜਨੀਤੀ ਸਾਡੇ ਲਈ ਸਿਰਫ਼ ਵੋਟਾਂ ਲੈਣ ਦਾ ਜ਼ਰੀਆ ਨਹੀਂ, ਬਲਕਿ ਜਨਤਾ ਦੀ ਸੱਚੀ ਸੇਵਾ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਲੋਕਾਂ ਦਾ ਸਾਡੇ ’ਤੇ ਵਿਸ਼ਵਾਸ ਹੀ ਸਾਡੀ ਅਸਲ ਤਾਕਤ ਹੈ।’

ਮੌਕਾ ਮਿਲਿਆ ਤਾਂ ਸਨੌਰ ਦੀ ਤਸਵੀਰ ਬਦਲ ਦੇਵਾਂਗੇ : ਗੌਰਵ ਸੰਧੂ

ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਸਨੌਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਖੇਤਰ ਦੇ ਸਰਵਪੱਖੀ ਵਿਕਾਸ ਲਈ ਇੱਕ ਵਿਸਥਾਰਤ ਰੋਡ ਮੈਪ ਤਿਆਰ ਹੈ।

ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਸਵੈ-ਰੱਖਿਆ ਹਰ ਨਾਗਰਿਕ ਦਾ ਅਧਿਕਾਰ : ਇੰਦਰਜੀਤ ਸਿੰਘ ਸੰਧੂ

 ਹਲਕਾ ਸਨੌਰ ਤੋਂ ਆਪ ਦੇ ਆਗੂ ਅਤੇ ਕੌਨਵੇਅਰ ਪੰਜਾਬ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਹੈ ਅਤੇ ਇਸ ਨੂੰ ਅਪਰਾਧ ਦੀ ਨਜ਼ਰ ਨਾਲ ਦੇਖਣਾ ਗਲਤ ਹੈ।

ਭਾਜਪਾ ਪੰਜਾਬ ਦੇ ਮਸਲੇ ਹੱਲ ਕਰਨ ਦੇ ਸਮਰੱਥ : ਸਤਨਾਮ ਸਿੰਘ ਸੰਧੂ 

ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਈਡੀ ਅਤੇ ਸੀਬੀਆਈ ਦੀ ਕਾਰਵਾਈ ਸਬੂਤਾਂ ਦੇ ਅਧਾਰਤ : ਸੰਧੂ 

ਕਿਹਾ ਅਜਿਹੀ ਕਾਰਵਾਈ ਨੂੰ ਰਾਜਨੀਤੀ ਨਾਲ ਜੋੜਕੇ ਨਹੀ ਦੇਖਿਆ ਜਾ ਸਕਦਾ 

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਵਿਸ਼ਵਜੀਤ ਸਿੰਘ ਅਤੇ ਪ੍ਰਭਨੂਰ ਕੌਰ ਨੇ ਮਾਰੀ ਬਾਜ਼ੀ।

ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਅਮਰ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ’ਚ ਸੈਮੀਨਾਰ ਕਰਵਾਇਆ

ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ਅਤੇ ਉਹਨਾਂ ਦੇ ਜੀਵਨ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਦੁਆਰਾ 13 ਸਿੰਘਾਂ ਸ਼ਹੀਦ, ਬੀ ਬਲਾਕ ਰੇਲਵੇ ਕਲੋਨੀ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਮਨਸਿਮਰਨ ਸੰਧੂ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਦੀਵਾਨੀ ਮਸਤਾਨੀ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਲਈ ਵਾਪਸ ਆਏ ਹਨ।

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ (ਜੁਲਾਹ ਖੇੜੀ) ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਆਸਰਾ ਇੰਟਰਨੈਸ਼ਨਲ ਸਕੂਲ, ਚੰਨੋ (ਭਵਾਨੀਗੜ੍ਹ ) ਵਿਖੇ , 'ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ' ਵੱਲੋਂ ਕਰਵਾਈ ਗਈ ਸਟੇਟ ਚੈਂਪੀਅਨਸ਼ਿਪ-2026 ਵਿੱਚ ਸੈਕਿੰਡ ਰਨਰਅੱਪ  ਟਰਾਫੀ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਅਨੰਦ ਨਗਰ ਮੁਹੱਲਾ ਵਿਕਾਸ ਕਮੇਟੀ ਦੇ ਸੁਖਚੈਨ ਸਿੰਘ ਸੰਧੂ ਬਣੇ ਪ੍ਰਧਾਨ

ਅੱਜ ਮੁਹੱਲਾ ਵਿਕਾਸ ਕਮੇਟੀ (ਰਜਿ:) ਆਨੰਦ ਨਗਰ ਕੋਟਕਪੂਰਾ ਦਾ ਆਮ ਇਜਲਾਸ ਹੋਇਆ। ਜਿਸ ਵਿੱਚ ਪਿਛਲੇ ਦਿਨੀ ਮੁਹੱਲੇ ਦੀ ਮੁੱਖ ਸੜਕ ਦੇ ਨਿਰਮਾਣ ਦੌਰਾਨ ਮੁਹੱਲਾ ਨਿਵਾਸੀਆਂ ਵੱਲੋ ਪਾਏ ਯੋਗਦਾਨ ਦਾ ਲੇਖਾ-ਜੋਖਾ ਵਿਸਾਖਾ ਸਿੰਘ ਸਰਾਂ ਵੱਲੋ ਪੇਸ਼ ਕੀਤਾ ਗਿਆ,

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ

ਸ਼੍ਰੀ ਮਹਾਕਾਲੇਸ਼ਵਰ ਜੋਤਿਰਲਿੰਗ ਸੰਸਥਾ ਵੱਲੋਂ 24ਵਾਂ ਵਿਸ਼ਾਲ ਜਾਗਰਣ, ਭਾਜਪਾ ਨੇਤਾ ਬੰਨੀ ਸੰਧੂ ਰਹੇ ਮੁੱਖ ਮਹਿਮਾਨ

ਡੇਰਾਬੱਸੀ ਦੇ ਨੇੜਲੇ ਇਲਾਕੇ ਮੁਬਾਰਿਕਪੁਰ ਵਿਖੇ ਰਾਮਲੀਲਾ ਗ੍ਰਾਊਂਡ, ਪ੍ਰੇਮ ਮੰਦਰ, ਤ੍ਰਿਵੇਦੀ ਕੈਂਪ ਵਿੱਚ ਸ਼੍ਰੀ ਮਹਾਕਾਲੇਸ਼ਵਰ ਜੋਤਿਰਲਿੰਗ ਸੰਸਥਾ ਵੱਲੋਂ ਇੱਕ ਵਿਸ਼ਾਲ ਜਾਗਰਣ ਦਾ ਆਯੋਜਨ ਕੀਤਾ ਗਿਆ।

ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਲਈ ਭਾਜਪਾ ਵੱਲੋਂ ਕਈ ਸਕੀਮਾਂ ਤਿਆਰ

ਘੱਗਰ ਦਰਿਆ ਦੇ ਕਿਨਾਰੇ ਪਿੰਡਾਂ ਦੀ ਤਬਾਹੀ ਦੇਖ ਬੰਨੀ ਸੰਧੂ ਨੇ ਕਿਹਾ, ਬੰਨ ਮਜ਼ਬੂਤ ਕਰਨਾ ਬਹੁਤ ਜਰੂਰੀ

 

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋਂ ਭਾਰੀ ਮੀਂਹ ਅਤੇ ਹੜ੍ਹਾ ਨਾਲ ਹੋ ਰਹੀ ਤਬਾਹੀ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਸਾਇਟੀ ਵਲੋੰ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਹੜ੍ਹਾਂ ਦੇ ਮੁਸ਼ਕਿਲ ਸਮੇਂ ਵਿੱਚ ਸਾਰੀ ਪਾਰਟੀਆਂ ਇਕੱਠੇ ਹੋ ਕੇ ਰਾਹਤ ਕਾਰਜ਼ ਕਰਨ : ਐਸਐਮਐਸ ਸੰਧੂ

ਪੰਜਾਬ ਵਿੱਚ ਪਾਣੀ ਨਾਲ ਹਜ਼ਾਰਾਂ ਏਕੜ ਖੜੀ ਫਸਲ ਤਬਾਹ ਹੋ ਚੁੱਕੀ ਹੈ ,ਲੋਕ ਬੇਘਰ ਹੋ ਗਏ ਹਨl

ਭਾਜਪਾ ਨੇਤਾ ਬੰਨੀ ਸੰਧੂ ਵੱਲੋਂ ਘੱਗਰ ਦਰਿਆ ਦਾ ਜਾਇਜ਼ਾ, ਪੰਜਾਬ ਸਰਕਾਰ ‘ਤੇ ਲਾਪਰਵਾਹੀ ਦੇ ਦੋਸ਼

ਘੱਗਰ ਦੀ ਸਫਾਈ ਤੇ ਬੰਧਾ ਦੀ ਮੁਰੰਮਤ ਨਾ ਹੋਈ, ਲੋਕਾਂ ਦੀ ਫਸਲਾਂ ਅਤੇ ਘਰ ਖਤਰੇ ‘ਚ : ਬੰਨੀ ਸੰਧੂ

 

ਡੇਰਾਬੱਸੀ ਵਿੱਚ ਤੈਕਵਾਂਡੋ ਚੈਂਪਿਅਨਸ਼ਿਪ ਸੰਪੰਨ

ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ

 

ਪੰਜਾਬ ਹਮੇਸ਼ਾਂ ਦੂਜਿਆਂ ਦੇ ਦੁੱਖ ਵਿੱਚ ਖੜਦਾ ਹੈ ਪਰ ਅੱਜ ਪੰਜਾਬ ਨਾਲ ਕੋਈ ਕਿਉਂ ਨਹੀਂ 

ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਬੀ ਕੇ ਯੂ ਪੰਜਾਬ ਜਸਵਿੰਦਰ ਸਿੰਘ ਭੁਲੇਰੀਆ 
 

ਭਾਜਪਾ ਨੇਤਾ ਬੰਨੀ ਸੰਧੂ ਵੱਲੋਂ ਲਾਲੜੂ ਦੇ ਪਿੰਡ ਆਲਮਗੀਰ ਤੇ ਟਿਵਾਣਾ ਦਾ ਦੌਰਾ, ਪਿੰਡ ਵਾਸੀਆਂ ਨੂੰ ਆਪਸੀ ਏਕਤਾ ਲਈ ਕੀਤੀ ਅਪੀਲ

ਭਾਜਪਾ ਨੇਤਾ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਅੱਜ ਲਾਲੜੂ ਦੇ ਪਿੰਡਾਂ ਆਲਮਗੀਰ ਅਤੇ ਟਿਵਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕ ਦੂਜੇ ਦਾ ਸਾਥ ਦੇਣ ਲਈ ਅਪੀਲ ਕੀਤੀ।

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਦਾ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ

‘ਆਪਰੇਸ਼ਨ ਸੰਧੂਰ’ ਦੌਰਾਨ ਵੀਰਤਾ ਵਿਖਾਉਣ ਵਾਲੇ ਫੌਜੀਆਂ ਦਾ ਸਨਮਾਨ

ਵਿਸਟਾ ਵਿਲੇਜ ਕੁਰਾਲੀ ਵਿਖੇ ਸਨਮਾਨ ਸਮਾਗਮ ਕਰਵਾਇਆ 

ਵਿਕਸਿਤ ਅੰਮ੍ਰਿਤਸਰ" ਰਾਹੀਂ ਤਰਨਜੀਤ ਸਿੰਘ ਸੰਧੂ ਦੀਆਂ ਪਹਿਲਕਦਮੀਆਂ ਅੰਮ੍ਰਿਤਸਰ ਦੇ ਸੁਨਹਿਰੀ ਭਵਿੱਖ ਵੱਲ ਲੈ ਜਾ ਰਹੀਆਂ ਹਨ

ਵਿਕਸਿਤ ਅੰਮ੍ਰਿਤਸਰ" ਸਿਰਫ਼ ਇੱਕ ਪਹਿਲਕਦਮੀ ਨਹੀਂ ਹੈ, ਸਗੋਂ ਇੱਕ ਵਿਜ਼ਨ, ਸਮਰਪਣ ਅਤੇ ਜ਼ਿੰਮੇਵਾਰੀ ਦੀ ਇੱਕ ਲਹਿਰ ਹੈ: ਤਰਨਜੀਤ ਸਿੰਘ ਸੰਧੂ

12