Saturday, May 10, 2025

Sandhwan

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਇਤਿਹਾਸ ਗਵਾਹ ਹੈ 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ 'ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ - ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਕੋਟਕਪੂਰਾ 'ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਐੱਮ ਐੱਸ ਪੀ (MSP) ਦੇਣਾ ਕਿਸਾਨ ਲਈ ਹੀ ਨਹੀਂ ਸਗੋਂ ਦੇਸ਼ ਦੇ ਵਿਕਾਸ ਲਈ ਵੀ ਜ਼ਰੂਰੀ : ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਉਰਦੂ ਅਕਾਦਮੀ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ  ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ ।

ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ

ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲਾ (Inter-Polytechnic Youth Festival) ਜੋ ਕਿ ਪੰਜਾਬ ਤਕਨੀਕੀ ਸੰਸਥਾਵਾਂ (ਖੇਡਾਂ) ਦੇ ਬੈਨਰ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ (Polytechnic College) ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਹੈ, ਵਿੱਚ ਲੋਕ ਗੀਤ, ਕੋਰੀਉਗਰਾਫ਼ੀ ਅਤੇ ਗਿੱਧਿਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। 

ਸੰਧਵਾਂ ਵੱਲੋਂ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਸਲ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ  

ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਸਰਦ ਰੁੱਤ ਸੈਸ਼ਨ ਦਾ ਆਖ਼ਰੀ ਦਿਨ

ਸਰਦ ਰੁੱਤ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ, 

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਖੇਤੀਬਾੜੀ ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ