Saturday, October 11, 2025

Sandour

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਦੇ ਸਮੂਹ ਮੈਂਬਰਾਂ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਪ੍ਰੀ ਨਿਰਵਾਣ ਦਿਵਸ ਅਨਾਜ ਮੰਡੀ ਸੰਦੋੜ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। 

ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਵੱਲੋਂ ਬੀ ਆਰ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਵਿਸੇ ਤੇ ਵਿਚਾਰ ਗੋਸ਼ਟੀ ਕਰਵਾਈ

ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਸੰਦੌੜ ਜ਼ਿਲ੍ਹਾ ਕਮੇਟੀ ਮਾਲੇਰਕੋਟਲਾ ਵੱਲੋਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਅਤੇ ਬਹੁਤ ਸਮਾਜ਼ ਨੂੰ ਸੇਂਧ ਦੇਣ ਵਿਸੇ ਦੇ ਵਿਚਾਰ ਗੋਸ਼ਟੀ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਕਰਵਾਈ ਗਈ।

ਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ 133ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਮੀਟਿੰਗ ਹਾਲ ਵਿੱਚ ਸਰਕਲ ਸੰਦੌੜ ਦੇ ਅਹੁਦੇਦਾਰਾਂ ਵੱਲੋਂ ਮਨਾਇਆ ਗਿਆ। 

MLA Malerkotla ਨੇ ਸੰਦੌੜ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ libraryਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਵੱਲੋਂ ਜਾਰੀ ਕਰੀਬ 08 ਕਰੋੜ 20 ਲੱਖ ਦੇ ਫੰਡਾਂ ਨਾਲ ਮਾਲੇਰਕੋਟਲਾ ਜ਼ਿਲ੍ਹੇ ‘ਚ ਇੱਕ ਜ਼ਿਲ੍ਹਾ ਪੱਧਰੀ ਅਤੇ 12 ਪਿੰਡਾਂ ਵਿੱਚ ਉਸਾਰੀਆਂ ਜਾਣਗੀਆਂ ਲਾਇਬਰੇਰੀਆਂ- ਵਿਧਾਇਕ ਜਮੀਲ ਉਰ ਰਹਿਮਾਨ