ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਭਾਈ ਜਸਵੰਤ ਸਿੰਘ ਜੀ ਖਾਲੜਾ ਜਿਨਾਂ ਦੇ ਜੀਵਨ ਦੇ ਉੱਤੇ ਸਤਲੁਜ ਫਿਲਮ ਬਣੀ ਅਤੇ ਇਸ ਫਿਲਮ ਨੂੰ ਓਟੀਟੀ ਦੇ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ,