ਮੋਰਿੰਡਾ ਸ਼ਹਿਰ ਵਿੱਚ ਸਫਾਈ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਕੂੜਾ ਨਿਪਟਾਰੇ ਦੀ ਸਮੱਸਿਆ ਦਾ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲ ਸਕਿਆ।
ਖੇਡ ਸਟੇਡੀਅਮ ਦੇ ਸਾਹਮਣੇ ਲੱਗੇ ਕੂੜੇ ਦੇ ਢੇਰ