ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 24 ਤੋਂ ਉਮੀਦਵਾਰ ਸੰਜੀਵ ਕਾਲੜਾ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਜਿਸ ਤਰ੍ਹਾਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇਹ ਗੱਲ ਤਾਂ ਸਪੱਸ਼ਟ ਹੈ ਕਿ ਸੰਜੀਵ ਕਾਲੜਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ।