ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ।