ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।