ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੋਠਲੀ ਪੰਜਾਬ ਸਰਕਾਰ ਵੱਲੋਂ ਹਲਕਾ ਸਨੌਰ ਦੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਹਮੇਸ਼ਾ ਲਈ ਨਿਜਾਤ ਦਿਵਾਉਣ ਵਾਸਤੇ ਇੱਕ ਬਹੁਤ ਹੀ ਮਹੱਤਵਪੂਰਨ ਯੋਜਨਾ ਉੱਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਨਵੇਂ ਬਣੇ ਘਰ ਦੀ ਖੁਸ਼ੀ ਵਿੱਚ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਅਨਾਜ ਮੰਡੀ ਘਡ਼ਾਮ ਵਿਖੇ ਰਾਗੀ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋਡ਼ਿਆ ਗਿਆ।