Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SanourNews

ਰਣਜੋਧ ਸਿੰਘ ਹਡਾਣਾ ਨੇ ਸ਼ਹੀਦ ਊਧਮ ਸਿੰਘ ਪਾਰਕ, ਸਨੌਰ ਵਿਖੇ ਸ਼ਹੀਦ-ਏ-ਆਜ਼ਮ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਇਨਕਲਾਬੀ, ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਨੌਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਬਾਬਾ ਦੀਪ ਸਿੰਘ ਕਲੋਨੀ ’ਚ ਕਥਿਤ ਨਾਜਾਇਜ਼ ਗੇਟ ਨੂੰ ਲੈ ਕੇ ਵਿਵਾਦ ਦੋ ਮਹੀਨਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਵਾਸੀ

ਸਨੌਰ ਦੀ ਬਾਬਾ ਦੀਪ ਸਿੰਘ ਕਲੋਨੀ, ਬੋਲੜ ਰੋਡ ਵਿਖੇ ਇੱਕ ਗਲੀ ਵਿੱਚ ਕਥਿਤ ਤੌਰ 'ਤੇ ਨਾਜਾਇਜ਼ ਗੇਟ ਲਗਾਏ ਜਾਣ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ।

ਸ਼ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਣਥੱਕ ਮਿਹਨਤ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ।

ਹਲਕਾ ਸਨੌਰ ਦੇ ਪਿੰਡਾਂ 'ਚ ‘ਆਪ’ ਦਾ ਤੂਫ਼ਾਨੀ ਦੌਰਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ।

ਘੱਗਰ ’ਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੁਕਾਉਣ ਲਈ ਪਾਣੀ ਛੱਡਣ ਦੇ ਦੋਸ਼

ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਪੂਰੀ ਵਿਖੇ ਘੱਗਰ ਦਰਿਆ ਦੇ ਕੰਢੇ ਪਹੁੰਚ ਕੇ ਕਥਿਤ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਗੰਭੀਰ ਦੋਸ਼ ਲਗਾਏ।

ਪ੍ਰੈਸ ਕਾਨਫਰੰਸ ’ਚ ਅਮਨ ਢੋਟ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ’ਤੇ ਰੱਖਿਆ ਪੱਖ, ਸਿਆਸੀ ਰੰਜਿਸ਼ ਦੇ ਲਗਾਏ ਦੋਸ਼

ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਆਪਣੇ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ ਅਤੇ ਵੱਖ-ਵੱਖ ਮਾਮਲਿਆਂ ਸਬੰਧੀ ਆਪਣਾ ਪੱਖ ਰੱਖਿਆ।

ਢਿੱਲੋਂ ਫਨ ਵਰਲਡ ਚ,ਖੂਨਦਾਨੀਆਂ ਦੀ ਐਂਟਰੀ ਹੋਵੇਗੀ ਬਿਲਕੁਲ ਫ੍ਰੀ : ਢਿੱਲੋਂ

ਚੇਅਰਮੈਨ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਹਲਕਾ ਇੰਚਾਰਜ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ,15 ਜੁਲਾਈ ਨੂੰ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਸ਼ਹੀਦ ਊਧਮ ਸਿੰਘ ਕੰਬੋਜ ਦੀ 87ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇਜ਼

ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਜੀ ਦੀ 87ਵੀਂ ਬਰਸੀ ਮੌਕੇ 31 ਜੁਲਾਈ ਨੂੰ ਕਰਵਾਏ ਜਾਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।

ਸਰਬਪ੍ਰੀਤ ਸਿੰਘ ਘਲੋੜੀ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੇ ਮੁੱਦਿਆਂ ’ਤੇ ਹੋਈ ਚਰਚਾ

ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਘੱਗਰ ਦੇ ਕਮਜ਼ੋਰ ਕੰਢਿਆਂ ਨੇ ਵਧਾਈ ਸਿਰਕਪੜਾ ਵਾਸੀਆਂ ਦੀ ਚਿੰਤਾ, ਰਾਕੇਸ਼ ਬੱਗਾ ਨੇ ਕੀਤਾ ਦੌਰਾ

ਹਲਕਾ ਸਨੌਰ ਦੇ ਪਿੰਡ ਸਿਰਕਪੜਾ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਖਤਰਾ ਲੋਕਾਂ ਦੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਪਿੰਡ ਨੇੜੇ ਘੱਗਰ ਦਰਿਆ 'ਤੇ ਬਣੇ ਪੁੱਲ ਦੇ ਕੰਢੇ ਵਾਲੇ ਹਿੱਸੇ ਵਿੱਚ ਮਿੱਟੀ ਲਗਾਤਾਰ ਖਿਸਕਣ ਕਾਰਨ ਸੁਰੱਖਿਆ ਕੰਢਾ ਕਾਫ਼ੀ ਕਮਜ਼ੋਰ ਹੋ ਗਿਆ ਹੈ।

ਘੱਗਰ ਦੇ ਖਿਸਕਦੇ ਕੰਢੇ ਨਾਲ ਸਿਰਕਪੜਾ ’ਤੇ ਮੁੜ ਹੜ੍ਹਾਂ ਦਾ ਖਤਰਾ

ਇੱਥੋਂ ਦੇ ਘੱਗਰ ਨਾਲ ਲੱਗਦੇ ਪਿੰਡ ਸਿਰਕਪੜਾ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਖਤਰਾ ਸਤਾ ਰਿਹਾ ਹੈ। ਦੱਸਣਯੋਗ ਹੈ ਕਿ ਪਿੰਡ ਨੇੜੇ ਪੁੱਲ ਦੇ ਕੰਢੇ ਵਾਲੇ ਹਿੱਸੇ ਵਿੱਚ ਮਿੱਟੀ ਲਗਾਤਾਰ ਖਿਸਕਣ ਕਾਰਨ ਸੁਰੱਖਿਆ ਕੰਢਾ ਕਾਫ਼ੀ ਕਮਜ਼ੋਰ ਹੋ ਗਿਆ ਹੈ।

ਮਗਰ ਸਾਹਿਬ ਤੇ ਠਾਕਰਗੜ੍ਹ ਦੇ ਪਤਵੰਤਿਆਂ ਨੇ ਅਮਨ ਢੋਟ ਨੂੰ ਦਿੱਤਾ 2027 ਚੋਣਾਂ ਲਈ ਪੂਰਨ ਸਮਰਥਨ

ਪਿੰਡ ਮਗਰ ਸਾਹਿਬ ਅਤੇ ਠਾਕਰਗੜ੍ਹ ਦੇ ਪਤਵੰਤੇ ਸੱਜਣ ਪਟਿਆਲਾ–ਸਨੌਰ ਰੋਡ ਸਥਿਤ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਦੇ ਦਫ਼ਤਰ ਵਿਖੇ ਪਹੁੰਚੇ।

ਹਲਕਾ ਸਨੌਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰਾਂਗਾ ਕੰਮ : ਲੱਖਾਂ ਲਲੀਣਾ

ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਲੱਖਾਂ ਲਖਵਿੰਦਰ ਸਿੰਘ ਲਲੀਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਸਿਆਸੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਦੀ ਸਮਰੱਥਾ ਰੱਖਦੀ ਹੈ।

ਪੰਜਾਬ ਦੇ ਰਾਜਨੀਤਿਕ ਹਾਲਾਤਾਂ ਅਤੇ ਸੰਗਠਨ ਮਜ਼ਬੂਤੀ ’ਤੇ ਭੂਪੇਸ਼ ਬਘੇਲ ਨਾਲ ਭੱਟੀਆਂ ਦੀ ਚਰਚਾ

ਸਨੌਰ ਦੇ ਸਾਬਕਾ ਚੇਅਰਮੈਨ ਅਤੇ ਬੈਂਕ ਫਿਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਕਾਂਗਰਸ ਹੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ

ਨਿਰਮਲ ਸਿੰਘ ਭੱਟੀਆਂ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ  ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਵਰਗ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਬਿਸ਼ਨਗੜ੍ਹ ਤੋਂ ਗੂੰਜਿਆ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸੰਦੇਸ਼, ਬਲਜਿੰਦਰ ਸਿੰਘ ਢਿੱਲੋਂ ਨੇ ਨੌਜਵਾਨਾਂ ਨੂੰ ਕੀਤਾ ਜਾਗਰੂਕ

 ਜਾਗਦੇ ਰਹੋ ਕਲੱਬ ਪਟਿਆਲਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ ਬਿਸ਼ਨਗੜ੍ਹ ਵਿੱਚ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬਲਜਿੰਦਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਇੰਚਾਰਜ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮਾਤਾ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਲਈ ਵਰਦਾਨ ਸਾਬਤ ਹੋਵੇਗੀ: ਅਮਰ ਸੰਘੇੜਾ

 ਆਮ ਆਦਮੀ ਪਾਰਟੀ ਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਤਾ-ਧੀਆਂ ਸਤਿਕਾਰ ਯੋਜਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ।

ਸਨੌਰ ’ਚ ਅਮਨ ਢੋਟ ਨਾਲ ਹਰਪਾਲਪੁਰ ਦੀ ਮੁਲਾਕਾਤ, ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਤੇ ਜ਼ੋਰ

ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨਾਲ ਹਲਕਾ ਘਨੌਰ ਦੇ ਸੀਨੀਅਰ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਯੂਥ ਕਾਂਗਰਸ ਦੇ ਨਵ-ਚੁਣੇ ਆਗੂਆਂ ਦਾ ਹੈਰੀ ਮਾਨ ਵੱਲੋਂ ਸਨਮਾਨ, ਸੰਗਠਨ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਚੁਣੇ ਗਏ ਆਗੂਆਂ ਦਾ ਅੱਜ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿਦਰਪਾਲ ਸਿੰਘ ਹੈਰੀ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

ਹਲਕਾ ਸਨੌਰ ਵਿੱਚ ਕਾਂਗਰਸ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਮਹਿਮੁਦਪੁਰ ਅਰਾਈਆਂ ਵਿਖੇ ਵਰਕਰਾਂ ਨਾਲ ਮਿਲੇ ਨਿਰਮਲ ਸਿੰਘ ਭੱਟੀਆਂ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਨਿਰਮਲ ਸਿੰਘ ਭੱਟੀਆਂ ਨੇ ਪਿੰਡ ਮਹਿਮੁਦਪੁਰ ਅਰਾਈਆਂ ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਅਤੇ ਸਮਾਜਸੇਵੀ ਤਸਵੀਰ ਸਿੰਘ ਸੰਧੂ ਸਾਬਕਾ ਸਰਪੰਚ ਨਾਲ ਮੁਲਾਕਾਤ ਕੀਤੀ,

ਯੂਥ ਕਾਂਗਰਸ ਦੀ ਧੰਨਵਾਦ ਯਾਤਰਾ ਨੂੰ ਸਨੌਰ ’ਚ ਮਿਲਿਆ ਭਰਵਾਂ ਹੁੰਗਾਰਾ

ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਅਰਸ਼ਦੀਪ ਸਿੰਘ ਮੱਲ ,ਪ੍ਰਭਜੋਤ ਸਿੰਘ ਜਨਰਲ ਸੈਕਟਰੀ, ਗੁਰਿੰਦਰ ਸਿੰਘ ਢੋਟ ਵਿਧਾਨ ਸਭਾ ਹਲਕਾ ਸਨੌਰ ਦੇ ਯੂਥ ਪ੍ਰਧਾਨ,ਅਮ੍ਰਿਤਪਾਲ ਸਿੰਘ ਬਲਾਕ ਭੁੰਨਰਹੇੜੀ ਪ੍ਰਧਾਨ, ਅਰਸ਼ਦੀਪ ਸਿੱਧੂ ਬਲਾਕ ਸਨੌਰ ਦੇ ਯੂਥ ਵਾਈਸ ਪ੍ਰਧਾਨ ਵੱਲੋਂ ਅੱਜ ਹਲਕਾ ਸਨੌਰ ਵਿੱਚ ਧੰਨਵਾਦ ਯਾਤਰਾ ਕੱਢੀ ਗਈ।

ਖੇਤੀ ਲਈ 8 ਘੰਟੇ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ, ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

ਖੇਤਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਪਹਿਲਾਂ ਦੇ 8 ਘੰਟਿਆਂ ਤੋਂ ਘਟ ਕੇ ਹੁਣ ਸਿਰਫ਼ 5 ਤੋਂ 6 ਘੰਟੇ ਰਹਿ ਜਾਣ ਕਾਰਨ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਨੌਰ ਵਿੱਚ ਚੋਰੀਆਂ ਦਾ ਸਿਲਸਿਲਾ ਜਾਰੀ, ਲੋਕਾਂ ਨੇ ਪੁਲਿਸ ਤੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ

ਸਨੌਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਘਟਨਾ ਵਿੱਚ ਸ਼ਹਿਰ ਦੇ ਅੱਧਾ ਦਰਜਨ ਦੇ ਕਰੀਬ ਘਰਾਂ ਵਿੱਚ ਲੱਗੇ ਮੋਟਰ ਕੁਨੈਕਸ਼ਨਾਂ ਦੀਆਂ ਬਿਜਲੀ ਵਾਲੀਆਂ ਤਾਰਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਅਮਨ ਢੋਟ ਨੇ ਭਾਜਪਾ ਨੂੰ ਦਿੱਤੀ ਵੱਡੀ ਮਜ਼ਬੂਤੀ, 52 ਸਰਪੰਚਾਂ ਸਮੇਤ ਕਈ ਆਗੂ ਹੋਏ ਸ਼ਾਮਲ

ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸੀਨੀਅਰ ਆਗੂ ਅਮਨ ਢੋਂਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਅਤੇ 52 ਦੇ ਕਰੀਬ ਸਰਪੰਚਾ ਨੇ ਭਾਜਪਾ ਦਾ ਦਾਮਨ ਫੜਿਆ।

ਮੁੱਖ ਮੰਤਰੀ ਭਗਵੰਤ ਮਾਨ ਦਾ ਇੰਦਰਜੀਤ ਸਿੰਘ ਸੰਧੂ ਵੱਲੋਂ ਗਰਮਜੋਸ਼ੀ ਨਾਲ ਸਵਾਗਤ

ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਆਗੂ ਸੀਨੀਅਰ ਲੀਡਰ ਅਤੇ ਪੰਜਾਬ ਸਟੇਟ ਕਨਵੇਅਰ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 36 ਬਟਾਲੀਅਨ ਦੇ ਹੇਲੀਪੈਡ ਵਿਖੇ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਜਸ਼ਨਦੀਪ ਸਿੰਘ ਭਾਖਰ ਜ਼ਿਲ੍ਹਾ ਪਟਿਆਲਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਸੀਨੀਅਰ ਯੂਥ ਆਗੂ ਜਸ਼ਨਦੀਪ ਸਿੰਘ ਭਾਖਰ ਨੂੰ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਪਟਿਆਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਸੂਏ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ ਕਾਰਵਾਈ ਦੀ ਮੰਗ

ਸਨੌਰ ਦੇ ਪਿੰਡ ਸੁਨਿਆਰਹੇੜੀ ਵਿੱਚ ਸੂਏ ਦੇ ਨਾਲ ਵਾਲੇ ਲੰਘੇ 'ਤੇ ਲੱਗੇ ਕੂੜੇ ਦੇ ਢੇਰ ਨੇੜਲੇ ਘਰਾ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਕੂੜੇ ਤੋਂ ਉੱਠਦੀ ਬਦਬੂ, ਗੰਦਗੀ ਅਤੇ ਮੱਛਰ-ਮੱਖੀਆਂ ਦੀ ਭਰਮਾਰ ਕਾਰਨ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।

ਸਨੌਰ ਵਿੱਚ ਜਸਵਿੰਦਰ ਸਿੰਘ ਕਾਕਾ ਵੱਲੋਂ ਆਸ਼ਾ ਵਰਕਰਾਂ ਦੇ ਹੱਕਾਂ ਦੀ ਹਿਮਾਇਤ

ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਨੇ ਆਸ਼ਾ ਵਰਕਰਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ।

ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ‘ਆਪ’ ਸਰਕਾਰ ਦੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਹਨ : ਸ਼ੈਰੀ ਰਿਆੜ

ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ।

ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਾਨ ਸਰਕਾਰ ਦੀ ਲੋਕ ਭਲਾਈ ਯੋਜਨਾ ਸਨੌਰ ਦੇ ਅਧੀਨ ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਖੁਦ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਯਕੀਨੀ ਬਣਾਇਆ ਕਿ ਹਰ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹੂਲਤ ਸਮੇਂ ਸਿਰ ਪਹੁੰਚੇ।

ਰਣਜੋਧ ਹਡਾਣਾ ਨੇ ਕੀਤੀ ‘ਸੱਥਾਂ’ ਦੀ ਸ਼ੁਰੂਆਤ; ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਾਈ ਫੰਡਾਂ ਦੀ ਝੜੀ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਰਕਾਰ ਨੂੰ ਸਿੱਧਾ ਜਨਤਾ ਦੇ ਬੂਹੇ ਤੱਕ ਲਿਜਾਣ ਅਤੇ ਪਿੰਡਾਂ ਦਾ ਮੁਹਾਂਦਰਾ ਬਦਲਣ ਦੇ ਮਕਸਦ ਨਾਲ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇੱਕ ਬਹੁਤ ਹੀ ਸ਼ਲਾਘਾਯੋਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਭਗਵੰਤ ਮਾਨ ਖ਼ਿਲਾਫ਼ ਫ਼ੈਸਲਾ ਜਲਦਬਾਜ਼ੀ ਵਾਲਾ, ਵੀਡੀਓ ਦੀ ਨਿਰਪੱਖ ਜਾਂਚ ਹੋਵੇ: ਇੰਦਰਜੀਤ ਸਿੰਘ ਸੰਧੂ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਲਏ ਗਏ ਫ਼ੈਸਲੇ 'ਤੇ ਸਵਾਲ ਉਠਾਉਂਦਿਆਂ ਇਸਨੂੰ ਜਲਦਬਾਜ਼ੀ ਵਾਲਾ ਅਤੇ ਇੱਕਪਾਸੜ ਕਰਾਰ ਦਿੱਤਾ ਹੈ।

ਮੌਕਾ ਮਿਲਿਆ ਤਾਂ ਸਨੌਰ ਦੀ ਤਸਵੀਰ ਬਦਲ ਦੇਵਾਂਗੇ : ਗੌਰਵ ਸੰਧੂ

ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਸਨੌਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਖੇਤਰ ਦੇ ਸਰਵਪੱਖੀ ਵਿਕਾਸ ਲਈ ਇੱਕ ਵਿਸਥਾਰਤ ਰੋਡ ਮੈਪ ਤਿਆਰ ਹੈ।

ਪਲਾਟ ਹੋਲਡਰਾਂ ਦੀਆਂ ਸਮੱਸਿਆਵਾਂ ਲੈ ਕੇ ਮੁੱਖ ਮੰਤਰੀ ਮਾਨ ਅਤੇ ਡਾ. ਬਲਬੀਰ ਸਿੰਘ ਨੂੰ ਮਿਲੇ ਰਾਜ ਕੁਮਾਰ ਰਾਣਾ

ਰਾਜ ਕੁਮਾਰ ਰਾਣਾ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਮਿਲੇ। ਇਸ ਮੌਕੇ ਉਨ੍ਹਾਂ ਨੇ ਪਲਾਟ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ‘ਤੇ ਲੱਗੀਆਂ ਪਾਬੰਦੀਆਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ।

ਜਾਤੀ ਆਧਾਰਿਤ ਜਨਗਣਨਾ ਅਤੇ ਓਬੀਸੀ ਰਿਜ਼ਰਵੇਸ਼ਨ 25 ਫੀਸਦੀ ਕਰਨ ਦੀ ਮੰਗ, ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐੱਮ. ਨੂੰ ਸੌਂਪੇ ਮੰਗ ਪੱਤਰ

 ਓਬੀਸੀ ਵੈੱਲਫੇਅਰ ਫਰੰਟ ਪੰਜਾਬ, ਜ਼ਿਲ੍ਹਾ ਪਟਿਆਲਾ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਆਗੂਆਂ ਨੇ ਹਰਦੀਪ ਸਿੰਘ ਕੰਬੋਜ ਅਤੇ ਐਡਵੋਕੇਟ ਵਿਸਾਖੀ ਕੰਬੋਜ ਦੀ ਅਗਵਾਈ ਹੇਠ ਪੰਜਾਬ ਪ੍ਰਧਾਨ ਹਰਜਿੰਦਰ ਹਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਅਗਰਵਾਲ ਅਤੇ ਐੱਸ.ਡੀ.ਐੱਮ. ਪਟਿਆਲਾ ਗੁਰਦੇਵ ਸਿੰਘ ਧੰਮ ਨੂੰ ਵੱਖ-ਵੱਖ ਮੰਗ ਪੱਤਰ ਸੌਂਪੇ।

ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਸਵੈ-ਰੱਖਿਆ ਹਰ ਨਾਗਰਿਕ ਦਾ ਅਧਿਕਾਰ : ਇੰਦਰਜੀਤ ਸਿੰਘ ਸੰਧੂ

 ਹਲਕਾ ਸਨੌਰ ਤੋਂ ਆਪ ਦੇ ਆਗੂ ਅਤੇ ਕੌਨਵੇਅਰ ਪੰਜਾਬ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਹੈ ਅਤੇ ਇਸ ਨੂੰ ਅਪਰਾਧ ਦੀ ਨਜ਼ਰ ਨਾਲ ਦੇਖਣਾ ਗਲਤ ਹੈ।

ਧਾਰਮਿਕ ਸਮਾਗਮ ਵਿੱਚ ਹਲਕਾ ਇੰਚਾਰਜ ਰਣਜੋਧ ਹਡਾਣਾ ਨੇ ਭਰੀ ਹਾਜ਼ਰੀ

ਹਲਕਾ ਸਨੌਰ ਦੇ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਗਵਾਉਣ ਦੇ ਸਿਲਸਿਲੇ ਤਹਿਤ ਇਤਿਹਾਸਕ ਨਗਰ ਘੜਾਮ ਵਿਖੇ ਸਥਿਤ ਪਵਿੱਤਰ ਅਸਥਾਨ ਧੰਨ-ਧੰਨ ਪੀਰ ਭੀਖਮ ਸ਼ਾਹ ਜੀ ਅਤੇ ਦਰਗਾਹ ਬਾਬਾ ਮਸਤ ਦਿਵਾਨਾ ਬੁੱਲ੍ਹੇ ਸ਼ਾਹ ਜੀ ਵਿਖੇ ਕਰਵਾਏ ਗਏ ਸਾਲਾਨਾ ਬਰਸੀ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।

ਪਿੰਡ ਅਸਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਵਾਈਸ ਚੇਅਰਮੈਨ ਹਰਪ੍ਰੀਤ ਘੁਮਾਣ ਨੇ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਬਜ਼ੁਰਗ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਵਾਈਸ ਚੇਅਰਮੈਨ ਸਰਦਾਰ ਹਰਪ੍ਰੀਤ ਸਿੰਘ ਘੁਮਾਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।