Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Sant Baba Dilawar Singh

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਾਬਾ ਦਿਲਾਵਰ ਸਿੰਘ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਨਕੋ ਜੱਬੜ੍ਹ ਵਿਖੇ ਚੱਲ ਵਸੇ ਸਨ। ਉਨ੍ਹਾਂ ਬਾਬਾ ਦਿਲਾਵਰ ਸਿੰਘ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਸੇਵਾ ਤੇ ਤਿਆਗ ਦੀ ਮੂਰਤ ਸੰਤ ਦਿਲਾਵਰ ਸਿੰਘ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ, ਸਿੱਖਿਆ ਦਾ ਪਾਸਾਰ ਕਰਨ ਵਾਲੇ ਅਤੇ ਪਰਉਪਕਾਰੀ ਸ਼ਖਸੀਅਤ ਸਨ। 

ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ (Sant Baba Dilawar Singh) ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 56 ਵਰਿਆਂ ਦੇ ਸਨ ਜੋ ਬੀਤੀ ਸ਼ਾਮ ਜਲੰਧਰ ਜਿਲ੍ਹੇ ਦੇ ਪਿੰਡ ਮਾਨਕੋ ਜੱਬੜ ਵਿਖੇ ਚੱਲ ਵਸੇ।