ਪ੍ਰਾਚੀਨ ਉਦਾਸੀਨ ਡੇਰਾ ਗੁਫ਼ਾਸਰ ਸਾਹਿਬ, ਰੋੜੇਵਾਲ (ਰੋੜਗੜ੍ਹ), ਪਟਿਆਲਾ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ।