Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sanur

ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕੀਤਾ ਜਾਵੇਗਾ : ਜੌੜਾਮਾਜਰਾ

ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕਰਕੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ ਜਾਵੇਗਾ।

ਸਨੌਰ 'ਚ ਭਾਜਪਾ ਨੂੰ ਮਿਲ ਰਹੀ ਮਜ਼ਬੂਤੀ, ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਲ

ਬੀਬਾ ਜੈਇੰਦਰ ਕੌਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਕੀਤਾ ਸਵਾਗਤ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਏ.ਸੀ ਵਿਦਿਆਰਥਣਾਂ ਨੂੰ ਸਮਰਪਿਤ

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਪੰਜਾਬ ਨੂੰ ਨਹੀਂ ਚਾਹੀਦੇ ਕੋਰੇ ਵਾਅਦੇ, ਚਾਹੀਦੀ ਹੈ ਇਕ ਇਮਾਨਦਾਰ ਸਰਕਾਰ- ਬਿਕਰਮ ਚਹਿਲ

()- ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਨੂੰ ਹਲਕਾ ਨਿਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ