Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sapling

"ਏਕ ਪੇੜ ਮਾਂ ਕੇ ਨਾਮ’ ਤਹਿਤ ਲਾਏ ਬੂਟੇ 

ਸੁਨਾਮ ਕਾਲਜ 'ਚ ਐਨ ਸੀ ਸੀ ਵਿਭਾਗ ਨੇ ਕੀਤਾ ਉਪਰਾਲਾ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਔਸ਼ਧੀ ਤੇ ਵਾਤਾਵਰਣ ਪੱਖੀ ਬੂਟੇ ਲਗਾਏ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸੱਦੇ ’ਤੇ ਹਰਿਆਵਲ ਸੇਵਾ ਪਰਿਵਾਰ ਵੱਲੋਂ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

 ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ।

ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਪ੍ਰੈਸ ਕਲੱਬ ਨੇ ਲਗਾਇਆ ਪੌਦਾ

ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰਕਾਰ ਹਰਵਿੰਦਰ ਸਿੰਘ ਦਾ ਜਨਮਦਿਨ ਅੱਜ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ ਕਰਦਿਆਂ ਇੱਕ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਨਾਲ ਮਨਾਇਆ ਗਿਆ।

ਸੋਈ ਮਾਲਵਾ ਜ਼ੋਨ ਵੱਲੋਂ ਵਿੱਕੀ ਮਿੱਠੂਖੇੜਾ ਦੇ ਜਨਮਦਿਨ 'ਤੇ 'ਪ੍ਰੋਜੈਕਟ ਗੋ ਗ੍ਰੀਨ' ਤਹਿਤ ਲਗਾਏ ਗਏ ਬੂਟੇ

ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ 'ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' (ਸੋਈ) ਦੇ ਮਾਲਵਾ ਜ਼ੋਨ 2 ਦੇ ਪ੍ਰਧਾਨ ਅਰਸ਼ ਮਾਣਕਵਾਲ ਦੀ ਅਗਵਾਈ ਹੇਠ ਸਾਥੀਆਂ ਦੇ ਸਹਿਯੋਗ ਸਦਕਾ ਸਵ. ਨੌਜਵਾਨ ਆਗੂ ਵਿੱਕੀ ਮਿੱਠੂਖੇੜਾ ਦੇ ਜਨਮਦਿਨ ਨੂੰ ਸਮਰਪਿਤ 'ਪ੍ਰੋਜੈਕਟ ਗੋ ਗ੍ਰੀਨ 2026' ਤਹਿਤ ਵੱਖ-ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ।

ਹਰਚੰਦ ਸਿੰਘ ਬਰਸਟ ਨੇ ਮਾਰਕਿਟ ਕਮੇਟੀ ਸਮਾਣਾ ਵਿਖੇ ਲਗਾਏ ਛਾਂਦਾਰ ਤੇ ਫਲਦਾਰ ਬੂਟੇ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਸਮਾਣਾ ਦੇ ਦਫ਼ਤਰ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਸੌਂਪੀ ਗਈ।

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵੱਲੋਂ ਅੱਜ ਲਾਵੇਗਾ ਬੂਟਿਆਂ ਦਾ ਲੰਗਰ : ਅਜੀਤ ਵਰਮਾ

ਸਾਰੇ ਭਾਰਤ ਦੇਸ਼ ਵਿੱਚ ਗੁਰੂ ਦਕਸ਼ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਹਰਚੰਦ ਬਰਸਟ ਨੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਸਮਾਣਾ ਦੀ ਤਹਿਸੀਲ ਰੋਡ ਤੇ ਸਥਿਤ ਚਿਲਡਰਨ ਮੈਮੋਰੀਅਲ ਪਾਰਕ ਵਿਖੇ ਫ਼ਲਦਾਰ ਅਤੇ ਛਾਂ ਵਾਲੇ ਬੂਟੇ ਲਗਾਏ ਗਏ।

ਵਾਤਾਵਰਣ ਦੀ ਸ਼ੁੱਧਤਾਂ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਮੈਡੀਕੇਟਿਡ, ਫੁੱਲਦਾਰ ਪੌਦੇ ਲਗਾਏ

ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ-321 ਐਫ ਤਹਿਤ ਕੰਮ ਕਰ ਰਹੇ  ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਵਾਤਾਵਰਣ ਦੀ ਸ਼ੁੱਧਤਾਂ ਲਈ ਸਬ ਡਵੀਜ਼ਨਲ ਹਸਪਤਾਲ ਖਰੜ ਦੇ ਕੈਂਪਸ ਵਿਚ ਪੌਦੇ ਲਗਾਏ।

ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ।

ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਵਿਖੇ ‘ਰੁੱਖ ਮਿੱਤਰ’ ਮੁਹਿੰਮ ਤਹਿਤ ਲਗਾਏ ਗਏ ਪੌਦੇ

ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ, ਢਿੱਲਵਾਂ ਕਲਾਂ ਵਿਖੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਅਤੇ ਸਟੂਡੈਂਟ ਪੁਲਿਸ ਕੈਡੇਟ (ਐੱਸ.ਪੀ.ਸੀ.) ਦੇ ਸਾਂਝੇ ਉਪਰਾਲੇ ਸਦਕਾ ‘ਰੁੱਖ ਮਿੱਤਰ’ ਮੁਹਿੰਮ ਤਹਿਤ ਸਕੂਲ ਕੰਪਲੈਕਸ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ।

ਡਾ. ਬੀ.ਐੱਸ. ਸੰਧੂ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਲਗਾਏ ਗਏ ਪੌਦੇ; ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੁਨੇਹਾ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਵਿਖੇ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ "ਮਿਸ਼ਨ ਹਰਿਆਲੀ" ਤਹਿਤ ਪੌਦੇ ਲਗਾਉਣ ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ

 ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਧਰਮਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ।

ਪਿੰਡ ਇਸਰਹੇੜੀ ਵਿਖੇ ਪੌਦੇ ਲਗਾਏ।

ਪਿੰਡ ਇਸਰਹੇੜੀ, ਬਲਾਕ ਭੁਨਰਹੇੜੀ ( ਪਟਿਆਲਾ) ਵਿਖੇ ਇਸਰਹੇੜੀ ਸਮਾਜ ਸੇਵਾ ਯੂਥ ਕਲੱਬ( ਰਜਿ.)  ਵੱਲੋਂ ਸਮਾਜ ਸੇਵੀ ਸ਼ਖ਼ਸੀਅਤਾਂ ਨਾਲ ਇੱਕਜੁਟ ਹੋ ਕੇ ਮਾਨਸੂਨ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਿਸ਼ਨ -: ਇੱਕ ਰੁੱਖ - ਸੌ ਸੁੱਖ ਦੇ ਤਹਿਤ ਸ਼ਹੀਦ ਭਗਤ ਸਿੰਘ ਖੇਡ ਗਰਾਊਂਡ ਇਸਰਹੇੜੀ ਵਿਖੇ ਵੱਖ- ਵੱਖ ਪ੍ਰਕਾਰ ਦੇ ਪੌਦੇ ਲਗਾਏ ਗਏ।

ਵਿਧਾਇਕ ਅਜੇ ਗੁਪਤਾ ਵੱਲੋਂ ਬੇਰੀ ਗੇਟ ਪਾਰਕ ਅਤੇ ਡਿਵਾਈਡਰਾਂ 'ਤੇ ਲਗਾਏ ਗਏ ਪੌਦੇ

ਸੈਂਟਰ ਹਲਕੇ ਦੇ ਵਿਧਾਇਕ ਅਜੇ ਗੁਪਤਾ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਗਿਆਨ ਜਯੋਤੀ ਸੁਸਾਇਟੀ ਵੱਲੋਂ ਮੇਅਰ ਦਾ ਜਨਮ ਦਿਨ ਨਹਿਰੂ ਪਾਰਕ 'ਚ ਪੌਦੇ ਲਗਾ ਕੇ ਮਨਾਇਆ

ਸ਼ਾਹੀ ਸ਼ਹਿਰ ਪਟਿਆਲਾ ਦੇ ਪਹਿਲੇ ਨਾਗਰਿਕ ਅਤੇ ਮਾਨਯੋਗ ਮੇਅਰ ਕੁੰਦਨ ਗੋਗੀਆ ਦਾ ਜਨਮ ਦਿਨ ਅੱਜ ਇੱਥੋਂ ਦੇ ਇਤਿਹਾਸਕ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਬੜੇ ਹੀ ਵਿਲੱਖਣ ਅਤੇ ਹਰਿਆਵਲ ਭਰੇ ਅੰਦਾਜ਼ ਵਿੱਚ ਮਨਾਇਆ ਗਿਆ।

ਲਾਇਨਜ ਕਲੱਬ ਸਿਟੀ ਨੇ ਮਨਾਇਆ ਵਣ ਮਹਾਂਉਤਸਵ ਸਤੀ ਸ਼ਿਵ ਮੰਦਿਰ ਕੰਪਲੈਕਸ ਚ, ਲਾਏ ਕੰਪਲੈਕਸ

 ਲਾਇਨਜ਼ ਕਲੱਬ ਸੁਨਾਮ ਸਿਟੀ ਵੱਲੋਂ ਸਥਾਨਕ ਸਤੀ ਸ਼ਿਵ ਮੰਦਿਰ ਕੰਪਲੈਕਸ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ।

ਵਣ ਮਹਾਂਉਸਤਵ ਮਨਾਉਂਦਿਆ ਲਾਇਨਜ਼ ਕਲੱਬ ਰਾਇਲ ਨੇ ਲਾਏ ਬੂਟੇ

ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਜਿਲਾ ਗਵਰਨਰ ਅਜੇ ਕੁਮਾਰ ਗੋਇਲ ਦੀਆਂ ਹਦਾਇਤਾਂ ਮੁਤਾਬਿਕ ‘ਇਕ ਮੈਂਬਰ-ਇਕ ਪੌਦਾ’ ਦੀ ਲੜੀ ਤਹਿਤ ਵਣ ਮਹਾਂਉਤਸਵ ਮਨਾਉਂਦਿਆਂ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ ਅਤੇ ਛਾਂਦਾਰ 31 ਬੂਟੇ ਲਾਏ ਗਏ।

ਲਾਇਨਜ ਕਲੱਬ ਸਿਟੀ ਖਰੜ ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਂ 125 ਪੌਦੇ ਲਗਾਏ

ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਨਵੇਂ ਸਾਲ ਦੀ ਸ਼ੁਰੂਆਤ ਵਿਚ ਲਾਇਨਜ਼ ਕਲੱਬ ਡਿਸਟ੍ਰਿੇਕਟ –321 ਐਫ ਤਹਿਤ ਕੰਮ ਕਰਨ ਵਾਲੇ ਸਮਾਜ ਸੇਵੀ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਪਰਮਿੰਦਰ ਇਨਕਲੇਵ ਪਡਿਆਲਾ ਵਿਖੇ ਫਲਦਾਰ, ਛਾਂਦਾਰ, ਮੈਡੀਕੇਟਿਡ 125  ਪੌਦੇ ਲਗਾਏ। ਪੌਦੇ ਲਗਾਉਣ ਦੀ ਮੁਹਿੰਮ ਹੈਪੀ ਧੀਮਾਨ ਅਤੇ ਪ੍ਰੋਜੈਕਟ ਚੇਅਰਮੈਨ ਰਵਿੰਦਰ ਟੰਡਨ ਵਲੋਂ ਪੌਦਾ ਲਗਾਕੇ ਸ਼ੁਰੂ ਕੀਤੀ ਗਈ।

ਸਿੱਖਿਆ ਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ ਦੀ ਯਾਦ ਵਿਚ ਪੌਦੇ ਲਗਾਏ

ਲੋਕ ਆਵਾਜ਼ ਐਸੋਸੀਏਸ਼ਨ ਵਾਰਡ ਨੰਬਰ 5,ਖਰੜ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਫਾਰ ਸੁਸਾਇਟੀ ਖਰੜ ਦੇ ਉੱਦਮ ਨਾਲ ਸਿੱਖਿਆ ਸ਼ਾਸਤਰੀ ਮਰਹੂਮ ਸਵਰਨ ਸਿੰਘ ਭੰਗੂ ਤੇ ਵਾਤਾਵਰਣ ਪ੍ਰੇਮੀ ਸ੍ਰੀ ਰਾਮ ਸਿੰਘ ਨੂੰ ਸਮਰਪਿਤ ਚਿਲਡਰਨ ਪਾਰਕ ਜੀ.ਟੀ.ਬੀ. ਨਗਰ ਖਰੜ ਵਿਖੇ  ਪੌਦੇ ਲਗਾਏ ਗਏ।

ਪੱਤਰਕਾਰ ਸੰਜੀਵ ਕੁਮਾਰ ਬੌਬੀ ਦੇ ਜਨਮਦਿਨ ਮੌਕੇ ਬਾਰਾਦਰੀ ਬਾਗ ਵਿਖੇ ਲਗਾਇਆ ਨਿੰਮ ਦਾ ਬੂਟਾ

ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਬਰਕਰਾਰ ਰੱਖਣ ਦਾ ਸੁਨੇਹਾ ਦਿੰਦਿਆਂ ਅੱਜ ਸੀਨੀਅਰ ਪੱਤਰਕਾਰ ਸੰਜੀਵ ਕੁਮਾਰ ਬੌਬੀ ਦੇ ਜਨਮਦਿਨ ਦੇ ਸ਼ੁਭ ਅਵਸਰ 'ਤੇ ਸਥਾਨਕ ਬਾਰਾਦਰੀ ਬਾਗ ਵਿਖੇ ਇੱਕ ਨਿੰਮ ਦਾ ਬੂਟਾ ਲਗਾਇਆ ਗਿਆ।

ਆਰਿਆ ਸਮਾਜ ਖਰੜ ਵੱਲੋਂ ਯੋਗ ਕੈਂਪ, ਦਾਨਵੀਰ ਫਾਊਂਡੇਸ਼ਨ ਨੇ ਪੌਦੇ ਵੰਡੇ

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਆਰਿਆ ਸਮਾਜ ਖਰੜ ਵੱਲੋਂ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ, ਲਾਂਡਰਾਂ ਰੋਡ ਖਰੜ ਵਿਖੇ ਲਈ ਯੋਗ ਕੈਂਪ ਲਗਾਇਆ ਗਿਆ।

ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਰੋਡ 'ਤੇ ਬੂਟੇ ਲਗਾਏ ਡਿਪਟੀ ਕਮਿਸ਼ਨਰ ਦਫ਼ਤਰ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਇੱਥੇ ਡੀ.ਸੀ ਦਫ਼ਤਰ, ਜੇਲ੍ਹ ਰੋਡ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੂਟੇ ਲਗਾਉਂਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੱਦਾ ਦਿੱਤਾ।

ਵਿਸ਼ਵ ਵਾਤਾਵਰਣ ਦਿਵਸ ਮੌਕੇ ਸੁਨਾਮ ਕਾਲਜ 'ਚ ਬੂਟੇ ਲਾਏ 

ਲਾਇਨਜ ਕਲੱਬ ਹਰਿਆਲੀ ਦਾ ਦਾਇਰਾ ਵਧਾਉਣ ਲਈ ਯਤਨਸ਼ੀਲ : ਜ਼ਖ਼ਮੀ 

'ਇੱਕ ਰੁੱਖ ਮਾਂ ਦੇ ਨਾਮ' ਤਹਿਤ ਫੋਕਲ ਪੁਆਇੰਟ ਸੰਗਰੂਰ ਵਿਖੇ ਲਾਏ ਬੂਟੇ

ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਅਤੇ ਦੇਸ਼-ਵਿਆਪੀ 'ਇੱਕ ਰੁੱਖ ਮਾਂ ਦੇ ਨਾਮ' ਮੁਹਿੰਮ ਤਹਿਤ ਫੋਕਲ ਪੁਆਇੰਟ, ਸੰਗਰੂਰ ਵਿਖੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ। 

ਕਲਮ ਦੇ ਸਿਪਾਹੀਆਂ ਨੇ ਦਿੱਤਾ ਹਰਿਆਵਲ ਦਾ ਸੰਦੇਸ਼ ਪ੍ਰੈੱਸ ਕਲੱਬ ਦੇ ਮੈਂਬਰਾਂ ਨੇ ਪੌਦੇ ਲਗਾ ਕੇ ਮਨਾਇਆ ਜਨਮਦਿਨ

ਸਮਾਜ ਨੂੰ ਆਪਣੀ ਕਲਮ ਦੇ ਜ਼ਰੀਏ ਜਾਗਰੂਕ ਕਰਨ ਵਾਲੇ ਪੱਤਰਕਾਰਾਂ ਨੇ ਇਸ ਵਾਰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦੇ ਲਗਾ ਕੇ ਜਨਮਦਿਨ ਮਨਾਇਆ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵਾਤਾਵਰਣ ਹਰਿਆਵਲੀ ਨੂੰ  ਹੋਰ ਵਧਾਉਣ ਲਈ ਸਾਢੇ ਛੇ ਲੱਖ ਬੂਟੇ ਲਗਾਉਣ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ।

ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ

ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅੱਜ ਲੁਧਿਆਣਾ ਦੇ ਪਿੰਡ ਬੁਲਾਰਾ ਵਿਖੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਡਾਕਟਰ ਵਿਪਨ ਗੁਪਤਾ ਮੁੱਖ ਸਕੱਤਰ ਦਇਆ ਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੀ ਚਲਾਈ ਮੁਹਿੰਮ ਨੂੰ ਅੱਗੇ ਵਧਾਉਦਿਆ ਡਾਕਟਰ ਮੋਨਿਕਾ ਸਿੰਗਲਾ ਪ੍ਰੋਫੈਸਰ ਨਿਊਰੋਲੋਜੀ ਦਇਆ ਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਜੀ ਨੇ ਫੁੱਲਦਾਰ,ਫ਼ਲਦਾਰ ਤੇ ਛਾਂ ਦਾਰ ਪੌਦੇ ਲਾਏ।

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੂਟਾ ਲਾਇਆ

ਪਬਲਿਕ ਪਾਵਰ ਮਿਸ਼ਨ ਵੱਲੋਂ ਪੌਦੇ ਵੰਡ ਕੇ ਮਨਾਇਆ ਆਜ਼ਾਦੀ ਦਿਵਸ

ਪਬਲਿਕ ਪਾਵਰ ਮਿਸ਼ਨ ਦੇ ਵੱਲੋਂ ਚਲਾਏ ਗਏ ਰੁੱਖ ਲਗਾਓ ਅਭਿਆਨ ਤਹਿਤ ਆਜ਼ਾਦੀ ਦਿਹਾੜੇ ਮੌਕੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖ਼ੇ ਪੌਦੇ ਨੂੰ ਵੰਡ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਗਿਆ 

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ 

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਅਫਸਰਾਂ ਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼