Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

SarabjitSinghSamana

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ 'ਚ:

ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮੰਗਲਵਾਰ ਨੂੰ ਮਾਨਸੂਨ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਸ਼ਹਿਰ ਦੇ ਮੁੱਖ ਮਸਲਿਆਂ ਦੇ ਹਲ ਲਈ ਤੁਰੰਤ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਉਹਨਾਂ ਵਲੋਂ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਨਾਲ ਫੇਜ਼ 11 ਦੇ ਨੇੜੇ ਬਣੇ ਆਰ ਐਮ ਸੀ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਪਏ ਕੂੜੇ ਦੇ ਢੇਰ ਦੀ ਤੁਰੰਤ ਲਿਫ਼ਟਿੰਗ ਕਰਵਾਉਣ ਦੀ ਹਦਾਇਤ ਕੀਤੀ।