ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਲਾਚੌਰ ਦੇ ਚੇਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦਾ ਨਤੀਜ਼ਾ 100% ਰਿਹਾ ਹੈ।