ਪੰਜਾਬ ਸਰਕਾਰ ਦੀ ਬਜ਼ੁਰਗਾਂ ਨੂੰ ਸਮਰਪਿਤ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਅੱਜ ਪਿੰਡ ਸਹਿਬਾਜਪੁਰ ਵਿਖੇ ਬੇਹੱਦ ਉਤਸ਼ਾਹ ਅਤੇ ਸ਼ਰਧਾ ਭਰਿਆ ਮਾਹੌਲ ਦੇਖਣ ਨੂੰ ਮਿਲਿਆ।