ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।