Monday, May 20, 2024

Sarpanch

ਵਿਕਾਸ ਗ੍ਰਾਂਟਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਸਾਬਕਾ ਸਰਪੰਚ ਸਣੇ ਦੋ ਕਾਬੂ

ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। 

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ 

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ।

ਸਰਪੰਚ ਦੇ ਘਰ ਫਾਰਮ ‘ਤੇ ਮੋਹਰ ਲਗਵਾਉਣ ਬਹਾਨੇ ਆਏ ਵਿਅਕਤੀ ਕਰ ਗਏ ਕੁੱਟਮਾਰ

ਮਹਿਲਾ ਸਰਪੰਚ ਪਈ ਪੁਲਿਸ ਵਾਲੇ ਦੇ ਗਲ, ਪੜ੍ਹੋ ਅੱਗੇ ਕੀ ਹੋਇਆ

ਨਾਭਾ : ਕੁਝ ਵਿਅਕਤੀ ਡੀ.ਐੱਸ.ਪੀ ਦਫਤਰ ਦੇ ਬਾਹਰ ਰੋਸ ਮੁਜ਼ਾਹਰਾ ਕਰ ਰਹੇ ਸਨ ਅਤੇ ਰੋਸ ਮੁਜ਼ਾਹਰਾ ਕਰਦੇ ਕਰਦੇ ਪੁਲਿਸ ਨਾਲ ਹੀ ਖਹਿਬੜ ਗਏ । ਜਦੋਂ ਡੀ.ਐੱਸ.ਪੀ ਦਫਤਰ ਵਿਚ ਇਨ੍ਹਾਂ ਨੂੰ ਬੁਲਾਇਆ ਗਿਆ ਤਾਂ ਮੌਕੇ ਤੇ ਮੁਲਜ਼ਮ ਪੁਲਿਸ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਪਏ 

ਸਰਪੰਚਾਂ ਨਾਲ ਝੂਠੀ 'ਮਨ ਕੀ ਬਾਤ' ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਮੁਆਫ਼ੀ ਮੰਗਣ ਕੈਪਟਨ: ਕੁਲਤਾਰ ਸਿੰਘ ਸੰਧਵਾਂ