ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਕਮ ਜ਼ਿਲ੍ਹਾ ਜੱਜ ਰਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਪਿੰਡ ਕੱਕੋਂ ਵਿੱਚ ਬੂਟੇ ਲਗਾਏ ਗਏ
ਪ੍ਰਾਇਮਰੀ ਸਕੂਲ ਕਕੋਂ ਵਿਖੇ 24 ਅਤੇ 25 ਜਨਵਰੀ 2025 ਨੂੰ ਲਗਾਏ ਗਏ ਦੋ ਦਿਨਾਂ ਕੈਂਪ ਨੇ ਇਲਾਕੇ ਦੇ ਰਹਿਣ ਵਾਲਿਆਂ ਨੂੰ ਬੇਹਤਰੀਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ।