ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ।