Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Satluj

ਚਮਕੌਰ ਸਾਹਿਬ ਦੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ: ਬਰਾੜ

ਸਰਦਾਰ ਅਜੇ ਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਪਾਰਟੀ ਨੇ ਦੱਸਿਆ ਹੈ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਅਤੇ ਸਮਾਜ ਤੇ ਪੰਜਾਬ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਸ਼ਖ਼ਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਮੁਹਿੰਮ ਲਗਾਤਾਰ ਜਾਰੀ ਹੈ।

ਮਿਸਲ ਸਤਲੁਜ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਇਕਬਾਲ ਸਿੰਘ ਫਿੱਡਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

 

 

ਬੰਦੀ ਸਿੰਘਾਂ ਦੀ ਰਿਹਾਈ ਲਈ ਜਨ-ਸਮਰਥਨ ਲਈ ਮਿਸਲ ਸਤਲੁਜ ਪਾਰਟੀ ਵੱਲੋਂ ਆਲੋਵਾਲ ਵਿਖੇ ਦਸਤਖ਼ਤ ਮੁਹਿੰਮ

ਇਸ ਮੌਕੇ ਤੇ ਐਡਵੋਕੇਟ ਦਰਸ਼ਨ ਸਿੰਘ ਵਿਰਕ, ਜਸਵੰਤ ਸਿੰਘ ਮਾਨ , ਐਸਡੀਓ ਗੁਰਮੀਤ ਸਿੰਘ ਚਹਿਲ,ਅਮਰੀਕ ਸਿੰਘ ਚਹਿਲ ਅਤੇ ਯਾਦਵਿੰਦਰ ਸਿੰਘ ਯਾਦੂ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਹਨਾਂ ਨੇ ਆਪਣੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਬੰਦੀ ਸਿੰਘਾ ਦੀ ਰਿਹਾਈ ਲਈ ਜ਼ੋਰਦਾਰ ਅਪੀਲ ਕੀਤੀ।

ਮਿਸਲ ਸਤਲੁਜ ਵੱਲੋਂ ਗੁਰਪ੍ਰਤਾਪ ਸਿੰਘ ਨੂੰ ਐਸ.ਸੀ. ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ

ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਰਗਰਮ ਜਥੇਬੰਦੀ 'ਮਿਸਲ ਸਤਲੁਜ' ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।

ਸਤਲੁਜ ਫਿਲਮ ਵਿੱਚ ਦਿਖਾਈਆਂ ਘਟਨਾਵਾਂ ਸਬੂਤਾਂ ਅਧਾਰਤ ਸੱਚ ਹਨ : ਅੱਗਰਵਾਲ

ਸਤਲੁਜ ਫਿਲਮ ਵਿੱਚ ਦਿਖਾਈਆਂ ਗਈਆਂ ਘਟਨਾਵਾਂ ਮਾਨਯੋਗ ਅਦਾਲਤ ਵਿੱਚ ਪੇਸ਼ ਹੋਏ ਸਬੂਤਾਂ ਤੇ ਅਧਾਰਿਤ ਸੱਚ ਹਨ ਜੋ ਸੂਈ ਦੇ ਨੱਕੇ ਬਰਾਬਰ ਹਨ, ਅਸਲ ਸੱਚ ਪਤਾ ਕਰਨ ਦੀ ਸਰਕਾਰਾਂ, ਅਦਾਲਤਾਂ ਜਾਂ ਜਾਂਚ ਏਜੰਸੀਆਂ ਨੇ ਕੋਸ਼ਿਸ਼ ਹੀ ਨਹੀਂ ਕੀਤੀ।

ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਖਰੜ ਵਿਖੇ ’ਸਤਲੁਜ’ ਫਿਲਮ ਦਿਖਾਈ

ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ, ਸਵਰਾਜ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਰਹਿਰਾਸ ਸਾਹਿਬ ਪਾਠ ਦੀ ਅਰਦਾਸ ਤੋਂ ਉਪਰਾਂਤ ਲੰਗਰ ਹਾਲ ਵਿੱਚ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ਦੇ ਅਧਾਰਤ ਬਣੀ ਫਿਲਮ ’ਸਤਲੁਜ’ ਵੱਡੀ ਸਕਰੀਨ ਲਗਾ ਕੇ ਦਿਖਾਈ ਗਈ।

ਸਤਲੁਜ ਫਿਲਮ ’ਤੇ ਪਾਬੰਦੀ ਲਾਉਣੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ : ਤਰਕਸ਼ੀਲ ਸੁਸਾਇਟੀ

ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਚੰਡੀਗੜ੍ਹ ਨੇ ਕੇਂਦਰ ਸਰਕਾਰ ਵੱਲੋਂ ‘ਸਤਲੁਜ’ ਫਿਲਮ ਨੂੰ ਜ਼ੀ-5 ਦੇ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਮੁੱਚੇ ਮੀਡੀਏ ਉਤੇ ਵੱਡਾ ਹਮਲਾ ਕਰਾਰ ਦਿੱਤਾ ਹੈ ਅਤੇ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਨੂੰ ਮੀਡੀਏ ਦੀ ਆਜ਼ਾਦੀ ਉਤੇ ਲਗਾਈ ਅਣ ਐਲਾਨੀ ਪਾਬੰਦੀ ਦਾ ਸਖ਼ਤ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ।

ਇਲਾਕੇ ਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਦਿਖਾਈ ਜਾ ਰਹੀ ਹੈ ਫਿਲਮ "ਸਤਲੁਜ"

ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਹਨਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖਾਸ ਕਰਕੇ ਨੌਜਵਾਨ ਪੀੜੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਗ੍ਰਾਮ ਪੰਚਾਇਤ ਗੁਰਮ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ 'ਸਤਲੁਜ' ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ

ਗ੍ਰਾਮ ਪੰਚਾਇਤ ਗੁਰਮ ਵੱਲੋਂ ਸਰਪੰਚ ਜਗਮੋਹਨ ਸਿੰਘ ਦਿਓਲ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ, ਪਿੰਡ ਗੁਰਮ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਪੰਜਾਬੀ ਫਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ।

ਸ਼ਹੀਦ ਜਸਵੰਤ ਸਿੰਘ ਖਾਲੜਾ 'ਤੇ ਬਣੀ ਫ਼ਿਲਮ 'ਸਤਲੁਜ' ਦਿਖਾਈ ਜਾਵੇਗੀ ਪਿੰਡ-ਪਿੰਡ : ਮਵੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਿਤ ਫ਼ਿਲਮ 'ਸਤਲੁਜ' ਦਿਖਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਗੁਰੂ ਘਰ ਦੀ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ, 'ਸਤਲੁਜ' ਫਿਲਮ ਸੰਗਤਾਂ ਤੱਕ ਪਹੁੰਚਾਉਣ ਲਈ ਡੀਐਸਜੀਐਮਸੀ ਕਰੇਗੀ ਵਿਸ਼ੇਸ਼ ਪ੍ਰਬੰਧ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਭਾਈ ਜਸਵੰਤ ਸਿੰਘ ਜੀ ਖਾਲੜਾ ਜਿਨਾਂ ਦੇ ਜੀਵਨ ਦੇ ਉੱਤੇ ਸਤਲੁਜ ਫਿਲਮ ਬਣੀ ਅਤੇ ਇਸ ਫਿਲਮ ਨੂੰ  ਓਟੀਟੀ ਦੇ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ,

ਫ਼ਿਲਮ 'ਸਤਲੁਜ' 'ਤੇ ਰੋਕ ਸਿੱਖ ਜਗਤ ਵਿੱਚ ਪਾਇਆ ਜਾ ਰਿਹਾ ਭਾਰੀ ਰੋਸ : ਮਸੀਂਗਣ

ਮਨੁੱਖੀ ਅਧਿਕਾਰਾਂ ਦੇ ਰਾਖੇ  ਸ਼ਹੀਦ ਜਸਵੰਤ ਸਿੰਘ ਖਾਲੜਾ  ਦੇ ਜੀਵਨ ਸੰਘਰਸ਼ ਨੂੰ ਦਰਸਾਉਂਦੀ ਫ਼ਿਲਮ 'ਸਤਲੁਜ' ਉੱਤੇ ਲੱਗੀ ਰੋਕ ਦਾ ਮਾਮਲਾ ਭਖਦਾ ਜਾ ਰਿਹਾ ਹੈ।

ਮਿਸਲ ਸਤਲੁਜ ਪੰਜਾਬ ਦੇ ਹਰ ਘਰ ਤੱਕ ਪਹੁੰਚਾਏਗੀ ਸਤਲੁਜ

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ 'ਤੇ ਸਿਧਾ ਹਮਲਾ ਦਸਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਅਸਫ਼ਲ  ਹੁੰਦੀ ਹੈ।

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ ਨੂੰ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ  ਕੁਰਬਾਨੀ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ 2026 ਨੂੰ ਸ਼ਾਮ 7:00 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਜੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ।

ਫ਼ਿਲਮ `ਸਤਲੁਜ`ਤੇ ਰੋਕ ਲਗਾ ਕੇ ਸਚਾਈ ਨੂੰ ਦਬਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਨੌਜਵਾਨਾਂ ਦੇ ਸਰੀਰਾਂ ਤੇ ਤੇ ਹੰਡਾਏ ਗਏ ਤਸ਼ੱਦਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਉੱਤੇ ਕੇਂਦਰ ਸਰਕਾਰ ਨੇ ਰੋਕ ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਤਲੁਜ' ਫਿਲਮ ਦਾ ਓ.ਟੀ.ਟੀ ਪਲੇਟਫਾਰਮ 'ਤੇ ਰੋਕਿਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ- ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ 'ਸਤਲੁਜ' ਫਿਲਮ ਦਾ ਰੋਕਿਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ ਹੈ।

ਸਤਲੁਜ ਫ਼ਿਲਮ ’ਤੇ ਲਗਾਈ ਪਾਬੰਦੀ ਵਿਚਾਰਾਂ ਦੇ ਪ੍ਰਗਟਾਵੇ ਉਪਰ ਸਿੱਧਾ ਹਮਲਾ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਮਨੁੱਖੀ ਹੱਕਾਂ ਦੀ ਹਿੱਕ ਠੋਕਵੀਂ ਪੈਰਵੀ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਨੂੰ ਪੇਸ਼ ਕਰਦੀ ਫ਼ਿਲਮ ਸਤਲੁਜ ਉੱਤੇ ਪਾਬੰਦੀ ਲਾਉਣ ਵਾਲੇ ਵਿਚਾਰਾਂ ਦੇ ਪ੍ਰਗਟਾਵੇ ਉੱਪਰ ਸਿੱਧਾ ਹਮਲਾ

ਭਾਜਪਾ ਸਰਕਾਰ ਨੇ ਭਾਈ ਖਾਲੜਾ ਦੀ ਫ਼ਿਲਮ ਬੈਨ ਕਰਾ ਕੇ ਸਿੱਖਾਂ 'ਤੇ ਹੋਏ ਜ਼ੁਲਮਾਂ ਨੂੰ ਦੱਬਣਾ ਚਾਹਿਆ : ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਅਤੇ ਦਿਹਾਤੀ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਨਿਜ਼ਾਮਪੁਰ ਨੇ ਕਿਹਾ ਕਿ ਗਾਇਕ ਅਤੇ ਅਦਾਕਾਰ ਦਿਲਜੀਤ ਸਿੰਘ ਦੁਸਾਂਝ ਵੱਲੋਂ ਸਿੱਖ ਸੰਘਰਸ਼ ਦੇ ਨਾਇਕ, ਮਨੁੱਖੀ ਹੱਕਾਂ ਦੇ ਪਹਿਰੇਦਾਰ ਤੇ ਲਾਵਾਰਿਸ ਲਾਸ਼ਾਂ ਦੇ ਵਾਰਿਸ ਬਣ ਕੇ ਉੱਭਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣਾਈ ਫ਼ਿਲਮ ਜੋ ਭਾਰਤੀ ਹਕੂਮਤ/ਕਾਂਗਰਸ ਸਰਕਾਰ ਦੇ ਸਿੱਖਾਂ ਉੱਤੇ ਕੀਤੇ ਜ਼ੁਲਮਾਂ ਨੂੰ ਬਾਖ਼ੂਬੀ ਬਿਆਨ ਕਰਦੀ ਸੀ ਕਿ ਕਿਵੇਂ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਬੁੱਚੜ ਪੁਲੀਸ ਅਫ਼ਸਰਾਂ ਨੇ ਸਿੱਖ ਜਵਾਨੀ ਨੂੰ ਕੋਹ ਕੋਹ ਕੇ ਮਾਰਿਆ ਸੀ।

ਓਟੀਟੀ ਤੋੰ 'ਸਤਲੁਜ' ਫਿਲਮ ਹਟਾਉਣ ਨਾਲ ਸਟੇਟ ਦਾ 'ਸਿੱਖ ਵਿਰੋਧੀ' ਚਿਹਰਾ ਨੰਗਾ ਹੋਇਆ : ਬਾਪੂ ਤਰਸੇਮ ਸਿੰਘ

ਭਾਰਤ ਸਰਕਾਰ ਨੇ ਜੀ-5 ਓਟੀਟੀ ਪਲੇਟਫਾਰਮ ਤੋਂ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ 'ਤੇ ਬਣੀ ਫਿਲਮ 'ਸਤਲੁਜ' ਨੂੰ ਹਟਾ ਕੇ ਖੁਦ ਹੀ ਆਪਣਾ 'ਸਿੱਖ ਵਿਰੋਧੀ' ਤੇ ਮਨੁੱਖੀ ਅਧਿਕਾਰ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ।

ਭਾਈ ਖਾਲੜਾ ਦੇ ਆਧਾਰਿਤ ਫ਼ਿਲਮ 'ਸਤਲੁਜ' ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਸਰਕਾਰ ਵੱਲੋਂ ਸਤਲੁਜ ਫਿਲਮ ‘ਤੋਂ ਰੋਕ ਭਾਜਪਾ ਅਤੇ ਆਪ ਦੀ ਸਿੱਖਾਂ ਪ੍ਰਤੀ ਵਿਤਕਰੇ ਦਾ ਪ੍ਰਗਟਾਵਾ : ਜਥੇਦਾਰ ਹਵਾਰਾ ਕਮੇਟੀ

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਅਧਾਰਤ ਬਣੀ ਫਿਲਮ ਸਤਲੁਜ ਨੂੰ ਜੀ 5 ਓਟੀਟੀ ਪਲੇਟਫ਼ਾਰਮ ਤੋਂ ਹਟਾਏ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਇਸਨੂੰ ਸਿੱਖਾਂ ਪ੍ਰਤੀ ਵਿਤਕਰਾ ਦੱਸਿਆ ਹੈ ।

ਫ਼ਿਲਮ 'ਸਤਲੁਜ' 'ਤੇ ਪਾਬੰਦੀ ਦੀ ਸਖ਼ਤ ਨਿੰਦਾ: ਸੱਚ ਨੂੰ ਦਬਾਇਆ ਨਹੀਂ ਜਾ ਸਕਦਾ : ਜਥਾ ਸਿਰ ਲੱਥ ਖਾਲਸਾ

ਮਨੁੱਖੀ ਅਧਿਕਾਰਾਂ ਦੇ ਪ੍ਰਤੀਕ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ 1984 ਤੋਂ ਬਾਅਦ ਸਿੱਖ ਨੌਜਵਾਨਾਂ 'ਤੇ ਹੋਏ ਸਰਕਾਰੀ ਅਤਿਆਚਾਰਾਂ ਨੂੰ ਦਰਸਾਉਂਦੀ ਫ਼ਿਲਮ 'ਸਤਲੁਜ' ਨੂੰ ਜੀ ਨੈੱਟਵਰਕ ਤੋਂ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ।

ਪੰਜਾਬ ਦੇ ਨੌਜਵਾਨਾਂ ਨੇ ਵੋਟਾਂ ਨਾਲ ਬਦਲਾਅ ਲਿਆਉਣ ਦਾ ਸੁਪਨਾ ਦੇਖਿਆ ਸੀ, ਉਹ ਅੱਜ ਇਨਸਾਫ਼ ਲਈ ਸੜਕਾਂ 'ਤੇ ਧੱਕੇ ਖਾ ਰਹੇ ਹਨ: ਮਨਜੀਤ ਸਿੰਘ ਚਾਹਲ"

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਿਸਲ ਸਤਲੁਜ ਜਥੇਬੰਦੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਅਤੇ ਪੰਥਕ ਤੇ ਮੁਲਾਜ਼ਮ ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕੁਝ ਸਾਲ ਪਹਿਲਾਂ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਪਣਾ ਫੈਸਲਾ ਵੋਟਾਂ ਰਾਹੀਂ ਦਿੱਤਾ ਸੀ, ਪਰ ਅੱਜ ਉਹੀ ਨੌਜਵਾਨ ਆਪਣੇ ਹੱਕਾਂ ਅਤੇ ਇਨਸਾਫ਼ ਲਈ ਧਰਨਿਆਂ, ਮੁਜ਼ਾਹਰਿਆਂ ਅਤੇ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। 

ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ: ਅਜੇਪਾਲ ਸਿੰਘ ਬਰਾੜ

 ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ  ਨਾਲ ਜੁੜੇ ਮਹਤਵਪੂਰਨ ਮੁੱਦਿਆਂ ’ਤੇ ਚਿੰਤਾ ਪ੍ਰਗਟ ਕੀਤੀ।

ਮਿਸਲ ਸਤਲੁਜ ਜਥੇਬੰਦੀ ਵੱਲੋਂ ਪਟਿਆਲਾ ਵਿਖੇ ਚੜਦੀ ਕਲਾ ਰੈਲੀ 13 ਨੂੰ: ਮਨਜੀਤ ਸਿੰਘ ਚਾਹਲ

ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਜਥੇਬੰਦੀ ਵੱਲੋਂ ਸੂਬੇ ਭਰ ਵਿੱਚ “ਚੜ੍ਹਦੀ ਕਲਾ ਰੈਲੀਆਂ” ਦਾ ਆਯੋਜਨ ਕੀਤਾ ਜਾ ਰਿਹਾ ਹੈ।

12 ਪਿੰਡਾਂ ਦੀਆਂ ਪੰਚਾਇਤਾਂ ਨੇ ਟਾਇਰ ਫੈਕਟਰੀ ਵਿਰੁੱਧ ਇਕਜੁਟ, ਮਿਸਲ ਸਤਲੁਜ ਵੱਲੋਂ ਸੰਘਰਸ਼ ਨੂੰ ਪੂਰਾ ਸਮਰਥਨ: ਬੀਬੀ ਜਸਮੀਤ ਕੌਰ ਛੀਨਾ

ਪਿੰਡ ਦੌਣ ਕਲਾਂ ਵਿਖੇ ਚੱਲ ਰਹੇ ਟਾਇਰ ਫੈਕਟਰੀ ਵਿਰੋਧੀ ਸੰਘਰਸ਼ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਦੀ ਅਗਵਾਈ ਹੇਠ ਜਥੇਬੰਦੀ ਦੇ ਕਾਰਕੁਨਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਪ੍ਰਭਾਵਿਤ ਲੋਕਾਂ ਨਾਲ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਮਿਸਲ ਸਤਲੁਜ ਵੱਲੋਂ ਸਹਾਇਕ ਲਾਈਨਮੈਨ ਅਪ੍ਰੈਂਟਿਸ ਨੌਜਵਾਨਾਂ ਤੇ ਲਾਠੀਚਾਰਜ ਦੀ ਨਿਖੇਧੀ

 ਮਿਸਲ ਸਤਲੁਜ ਜਥੇਬੰਦੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਮੁੱਖ ਦਫ਼ਤਰ ਸਾਹਮਣੇ ਸ਼ਾਂਤਮਈ ਧਰਨਾ ਦੇ ਰਹੇ ਸਹਾਇਕ ਲਾਈਨਮੈਨ ਅਪ੍ਰੈਂਟਿਸ ਨੌਜਵਾਨਾਂ ਉੱਪਰ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਹੱਕਾਂ ਉੱਪਰ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਮਿਸਲ ਸਤਲੁਜ ਵੱਲੋਂ ਅੱਜ ਜੀਰਾ ਵਿਖੇ ਚੜ੍ਹਦੀ ਕਲਾ’ ਰੈਲੀ : ਦਵਿੰਦਰ ਸਿੰਘ ਸੇਖੋਂ

ਮਿਸਲ ਸਤਲੁਜ ਜਥੇਬੰਦੀ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀ ਰਾਜਨੀਤੀ ਨੂੰ ਮੁੜ ਲੋਕ-ਹਿਤੈਸ਼ੀ ਅਤੇ ਸੂਬੇ ਦੇ ਮਸਲਿਆਂ ਅਧਾਰਿਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ‘ਚੜ੍ਹਦੀ ਕਲਾ’ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ।

ਸਤਲੁਜ ਦਰਿਆ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਾਉਣ ਦੇ ਹੁਕਮ: ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਂ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਪੰਜਾਬ ਬਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ,1918 ਦੀ ਧਾਰਾ 3 ਤਹਿਤ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ

ਸਾਬਕਾ ਮੰਤਰੀ ਸਵਰਗੀ ਲਾਲ ਸਿੰਘ ਦੇ ਦੇਹਾਂਤ ’ਤੇ ਮਿਸਲ ਸਤਲੁਜ ਵੱਲੋਂ ਅਫਸੋਸ ਪ੍ਰਗਟ

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਜਥੇਬੰਦੀ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਤੁੜ, ਕਨਵੀਨਰ ਪੂਰਾ ਪੰਜਾਬ ਲਹਿਰ, ਅਤੇ ਇਕਬਾਲ ਸਿੰਘ ਲਾਹੋਰੀਆ, ਸਾਬਕਾ ਰੋਜ਼ਗਾਰ ਅਫਸਰ ਨੇ ਅੱਜ ਸਾਬਕਾ ਮੰਤਰੀ ਅਤੇ ਉਘੇ ਕਾਂਗਰਸੀ ਆਗੂ ਸਵਰਗੀ ਸਰਦਾਰ ਲਾਲ ਸਿੰਘ ਦੇ ਅਕਾਲ ਚਲਾਣੇ ਤੇ ਉਨ੍ਹਾਂ ਦੇ ਪੁੱਤਰ ਸਰਦਾਰ ਰਜਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਡੂੰਘਾ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੰਜਾਬ ਭਰ ਵਿੱਚ ਆਪਣੀ ਸੰਗਠਨਾਤਮਕ ਸਰਗਰਮੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹੋਏ ਅੱਜ ਜਥੇਬੰਦੀ ਦੇ ਢਾਂਚੇ ਵਿੱਚ ਵਿਸਥਾਰ ਕੀਤਾ ਗਿਆ ਹੈ।

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ