ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਖਾਲੜਾ, ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਦੀ ਅਗਵਾਈ ਹੇਠ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਕਰਵਾਈ ਗਈ