Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Saturday

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ

ਪਟਿਆਲਾ ਦੇ ਸਪੈਸ਼ਲ ਢਾਬੇ ਦਾ ਸਵਾਦ ਚਖਣ ਦੇ ਲਈ ਆ ਰਿਹਾ ਹੈ "ਜ਼ਾਇਕਾ ਪੰਜਾਬ ਦਾ" ਇਸ ਸ਼ਨੀਵਾਰ ਸ਼ਾਮ 6 ਵਜੇ

ਇਸ ਹਫ਼ਤੇ ਜ਼ੀ ਪੰਜਾਬੀ ਦੇ ਹਿੱਟ ਰਸੋਈ ਸ਼ੋਅ "ਜ਼ਾਇਕਾ ਪੰਜਾਬ ਦਾ" 'ਤੇ ਮੇਜ਼ਬਾਨ ਅਨਮੋਲ ਗੁਪਤਾ ਅਤੇ ਦੀਪਾਲੀ ਮੋਂਗਾ ਦਰਸ਼ਕਾਂ ਨੂੰ ਪਟਿਆਲੇ ਦੀ ਇੱਕ ਦਿਲਚਸਪ ਭੋਜਨ ਯਾਤਰਾ 'ਤੇ ਲੈ ਕੇ ਜਾਣਗੇ!

ਪਿੰਡ-ਪਿੰਡ ਸ਼ਹਿਰ-ਸ਼ਹਿਰ ਖਾਣੇ ਦਾ ਸਵਾਦ ਚੱਖਣ ਦੇ ਲਈ ਜ਼ੀ ਪੰਜਾਬੀ ਲੈ ਕੇ ਆ ਰਿਹਾ ਹੈ ਨਵਾਂ ਸ਼ੋਅ "ਜ਼ਾਇਕਾ ਪੰਜਾਬ ਦਾ" ਹਰ ਸ਼ਨੀਵਾਰ ਸ਼ਾਮ 6 ਵਜੇ

ਜ਼ੀ ਪੰਜਾਬੀ ਹਰ ਸ਼ਨੀਵਾਰ ਸ਼ਾਮ 6 ਵਜੇ ਪ੍ਰਸਾਰਿਤ ਹੋਣ ਵਾਲੇ ਆਪਣੇ ਨਵੇਂ ਸ਼ੋਅ, "ਜ਼ਾਇਕਾ ਪੰਜਾਬ ਦਾ" ਨਾਲ ਤੁਹਾਡੇ ਸੁਆਦ ਨੂੰ ਆਕਰਸ਼ਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।