ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਕੇ.ਵੀ.ਕੇ., ਸੰਗਰੂਰ ਵਿਖੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਅਗਾਂਹਵਧੂ ਕਿਸਾਨਾਂ ਲਈ ਇੱਕ ਵਿਸ਼ੇਸ਼ ਕਾਨਫਰੰਸ ਕੀਤੀ ਗਈ।