ਪਿੰਡ ਲਹਿਰਾ ਵਿਖੇ ਸਮੂਹ ਨਗਰ ਨਿਵਾਸੀਆ ਨਾਲ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵੱਲੋਂ ਅੱਤ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਬੱਸ ਸਟੈਂਡ ਪਿੰਡ ਲਹਿਰਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ।