Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Scam

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੁੱਧ ਦੇ ਕੁੱਲ 72 ਸੈਂਪਲਾਂ ਦੀ ਕੀਤੀ ਚੈਕਿੰਗ

ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ।

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ; ₹1 ਕਰੋੜ ਦੇ ਟੋਕਨ ਗ੍ਰਾਂਟ ਤਹਿਤ 12 ਜ਼ਿਲ੍ਹਿਆਂ ਲਈ ₹85 ਲੱਖ, ਮਲੋਟ ਦੇ ਸੂਬਾ ਪੱਧਰੀ ਸਮਾਗਮ ਲਈ ₹15 ਲੱਖ ਰਾਖਵੇਂ

 ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵਿੱਤੀ ਸਾਲ 2026-27 ਦੌਰਾਨ ₹1 ਕਰੋੜ ਦਾ ਟੋਕਨ ਗ੍ਰਾਂਟ ਪ੍ਰਾਪਤ ਹੋਇਆ ਹੈ।

ਬੁਹ ਕਰੋੜੀ ਸਬ ਸਟੈਂਡਰਡ ਡੀ ਏ ਪੀ ਖਾਦ ਘੁਟਾਲੇ ਦੀ ਸੁਣਵਾਈ ਹਾਈਕੋਰਟ ਹੋਈ

ਹਾਂ ਉਹਨਾਂ ਇਹ ਵੀ ਦੱਸਿਆ ਕਿ ਭਾਵੇਂ ਮੇਰੀ ਉਮਰ 87 ਸਾਲ ਤੋਂ ਵੱਧ ਹੋ ਗਈ ਹੈ ਪਰ ਹੁਣ ਵੀ ਮੈਂ ਖੁਡੀ ਦਾ ਸਹਾਰਾ ਲੈਕੇ ਕਿਸਾਨਾਂ ਨਾਲ ਧ੍ਰੋਹ ਕਮਾਉਣ ਵਾਲੀਆਂ ਕਾਲੀਆਂ ਭੇਡਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਕੇ ਉਨਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਕਾਨੂੰਨੀ ਜਾਰੀ ਰੱਖਾਂਗੇ ਅਤੇ ਕੱਲ ਵੀ ਮਾਨਯੋਗ ਹਾਈਕੋਰਟ ਸੁਣਵਾਈ ਸੂਣਨ ਮੈਂ ਖੁਦ ਗਿਆ ਸੀ।

ਮਾਲਵਾ ਧਰਤੀ 'ਤੇ ਲੱਗੇਗਾ 29 ਜੁਲਾਈ ਨੂੰ ਮੈਗਾ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ

ਸ਼ਹੀਦ  ਊਧਮ ਸਿੰਘ  ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੰਬੋਜ ਮਹਾਂ ਸਭਾ ਬਲਾਕ ਭੁੱਨਰਹੇੜੀ ਦੇ ਸਹਿਯੋਗ ਅਤੇ ਡਾ. ਕੁਲਵੰਤ ਸਿੰਘ ਧਾਲੀਵਾਲ ਯੂ.ਕੇ. ਗਲੋਬਲ ਅੰਬੈਸਡਰ ਵਰਲਡ ਕੈਂਸਰ ਕੇਅਰ ਦੇ ਉਪਰਾਲੇ ਸਦਕਾ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਇੱਕ ਵਿਸ਼ਾਲ  ਮੈਗਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ' ਲਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਫਰੀਦਕੋਟ ਵੱਲੋਂ ਮਾਡਰਨ ਜੇਲ੍ਹ ਵਿੱਚ ਐੱਚ.ਆਈ.ਵੀ. ਟੈਸਟਿੰਗ ਤੇ ਜਾਗਰੂਕਤਾ ਕੈਂਪ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ. ਅਤੇ ਏਡਜ਼ ਕੰਟਰੋਲ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਜੇਲ੍ਹ ਫਰੀਦਕੋਟ ਵਿਖੇ ਐੱਚ.ਆਈ.ਵੀ. ਟੈਸਟਿੰਗ ਸਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅਕਾਲ ਅਕੈਡਮੀ ਵਿਦਿਆਰਥੀਆਂ ਵੱਲੋਂ ਵਿਲੱਖਣ ਉਪਰਾਲਾ

ਅੰਤਰਰਾਸ਼ਟਰੀ ਨਸ਼ਾ ਵਿਰੁੱਧ ਦਿਵਸ ਦੇ ਮੌਕੇ ‘ਤੇ ਦ ਕਲਗੀਧਰ ਟਰੱਸਟ ਵੱਲੋਂ ਚਲਾਏ ਜਾ ਰਹੇ 121 ਅਕਾਲ ਅਕੈਡਮੀ ਸਕੂਲਾਂ ਦੇ 15,000 ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵਿੱਚ ਭਾਗ ਲਿਆ।

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਪਿੰਡ ਲਹਿਰਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ

ਮੈਂਸ ਪ੍ਰੋਫਾਈਲ ਹਸਪਤਾਲ ਪਿੰਡ ਗਿੱਲ ਵੱਲੋਂ ਪਿੰਡ ਲਹਿਰਾ ਵਿਖੇ ਪਿੰਡ ਦੇ ਸਮਾਜ ਸੇਵੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਜ ਵਿਚ ਸਿਹਤ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਇਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ।

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਭਾਰਤੀ ਰਿਜ਼ਰਵ ਬੈਂਕ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ, ਲੀਡ ਬੈਂਕ ਮੋਹਾਲੀ ਨੇ ਜ਼ਿਲ੍ਹਾ ਐੱਸ.ਏ.ਐੱਸ ਨਗਰ ਮੋਹਾਲੀ ਦੇ ਪਿੰਡ ਮੱਛਲੀ ਕਲਾਂ (ਖਰੜ ਬਲਾਕ) ਵਿਖੇ ਇੱਕ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਆਯੋਜਿਤ

ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ।

ਸਬਸਿਡੀ ਵਾਲੇ ਯੂਰੀਆ ਖਾਦ ਵਿਚ ਹੋ ਰਹੀ ਘਪਲੇਬਾਜ਼ੀ ਬਾਰੇ ਰਾਹੁਲ ਭੰਡਾਰੀ ਨੂੰ ਮਿਲ਼ੇ : ਬਹਿਰੂ

ਇੰਡੀਅਨ ਫਾਰਮਰਜ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਅੱਜ ਇੱਥੇ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜੋ ਕਿਸਾਨਾਂ ਦੀ ਖੇਤੀ ਲਈ ਯੂਰੀਆ ਖਾਦ ਉੱਤੇ ਸਬਸਿਡੀ ਦਿੱਤੀ ਜਾ ਰਹੀ ਹੈ

ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ-ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ ਆਰ-ਅਟਾਰੀ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਵਿਖੇ "ਖਾਦਾਂ ਦੀ ਸੰਤੁਲਿਤ ਵਰਤੋਂ" ਵਿਸ਼ੇ 'ਤੇ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।

ਖਰੜ ਸ਼ਹਿਰ ਦੇ 27 ਵਾਰਡਾਂ ਦੀ ਕੀਤੀ ਗਈ ਵਾਰਡਬੰਦੀ ਸਮੇਂ ਘਪਲੇਬਾਜ਼ੀ ਦੀ ਉਚ ਪੱਧਰੀ ਸਰਕਾਰ ਕਰਵਾਏ: ਜੈ ਭਗਵਾਨ ਸਿੰਗਲਾ

ਖਰੜ ਦੇ ਵਸਨੀਕ ਅਤੇ  ਨਗਰ ਕੌਸਲ ਖਰੜ ਦੇ ਸਾਬਕਾ ਮੀਤ ਪ੍ਰਧਾਨ ਜੈ ਭਗਵਾਨ ਸਿੰਗਲਾ ਨੇ ਕਿਹਾ ਕਿ ਜਦੋਂ ਨਗਰ ਕੋਸਲ ਖਰੜ ਦੀਆਂ 27 ਵਾਰਡਾਂ ਦੀ ਹੱਦਬੰਦੀ ਕੀਤੀ ਗਈ ਤਾਂ ਛੇ ਪਿੰਡਾਂ ਨੂੰ ਹੱਦਬੰਦੀ ਵਿਚ ਕਿਉਂ ਸ਼ਾਮਲ ਨਹੀ ਕੀਤਾ ਗਿਆ ਤਾਂ ਇਸ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਡਾ. ਰਮਨ ਕੁਮਾਰ ਗੁਪਤਾ ਸਿਵਲ ਸਰਜਨ, ਰੂਪਨਗਰ ਅਤੇ ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਵ ਦਸਤਾਰ ਦਿਵਸ ਮੌਕੇ  'ਸਾਡਾ ਖੁਆਬ ਪੱਗਾਂ ਵਾਲਾ ਪੰਜਾਬ' ਸਲੋਗਨ ਤਹਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਤੋਂ ਇੱਕ ਵਿਸ਼ਾਲ ਦਸਤਾਰ ਚੇਤਨਾ ਮਾਰਚ ਅਕਾਲ ਕੌਂਸਲ ਗੁਰੂਸਾਗਰ ਮਸਤੂਆਣਾ ਸਾਹਿਬ ਅਤੇ ਸਰਦਾਰੀਆਂ ਟਰੱਸਟ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਸੁਨਾਮ 'ਚ ਦਸਤਾਰ ਚੇਤਨਾ ਮਾਰਚ 13 ਨੂੰ ਦਸਤਾਰ ਸਿਖਲਾਈ ਕੈਂਪ ਦਾ ਵੀ ਕੀਤਾ ਜਾਵੇਗਾ ਆਯੋਜਨ

ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾਈ ਜਾਹੋ ਜਲਾਲ  ਨਾਲ ਮਨਾਇਆ ਜਾ ਰਿਹਾ ਹੈ।

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਆਮ ਆਦਮੀ ਪਾਰਟੀ ਦੇ ਇਮਾਨਦਾਰ ਲੀਡਰਾਂ ਨੂੰ ਦਬਾਇਆ ਨਹੀਂ ਜਾ ਸਕਦਾ ਸੋਨੀਆ ਮਾਨ

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਐਸਜੀਪੀਸੀ ’ਚ ਜ਼ਮੀਨ ਘੁਟਾਲਾ? ਗਿਆਨੀ ਹਰਪ੍ਰੀਤ ਸਿੰਘ ਨੇ ਮੈਨੇਜਰ ਦੀ ਭੂਮਿਕਾ ’ਤੇ ਉਠਾਏ ਸਵਾਲ

328 ਪਾਵਨ ਸਰੂਪਾਂ ਮਾਮਲੇ ’ਚ ਸਾਜ਼ਿਸ਼ ਦਾ ਆਰੋਪ , ਸੁਖਬੀਰ ਬਾਦਲ ’ਤੇ ਸਿੱਧਾ ਹਮਲਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ 'ਚ ਕਿਸਾਨਾਂ ਨਾਲ ਮੀਟਿੰਗਾਂ

ਆਲੇ ਦੁਆਲੇ ਦੇ ਕਿਸਾਨਾਂ ਨੂੰ ਇਨ੍ਹਾਂ ਦੋਵਾਂ ਪਿੰਡਾਂ ਤੋਂ ਪਰਾਲੀ ਪ੍ਰਬੰਧਨ ਚ ਪ੍ਰੇਰਨਾ ਲੈਣ ਦੀ ਅਪੀਲ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

69.57 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਲਈ 7 ਵਿਰੁੱਧ ਮਾਮਲਾ ਦਰਜ

ਪਿੰਡ ਲੋਂਗੌਵਾਲ ਵਿਖੇ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਲਗਾਤਾਰ ਮੀਂਹ੍ਹ ਦੇ ਮੌਸਮ ਤੋਂ ਬਾਅਦ ਅੱਜ ਧੁੱਪ ਦੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਲੋਂਗੌਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਹਰਿਆਣਾ ਸ਼ਹਿਰ ਸਵੱਛਤਾ ਅਭਿਆਨ-2025 ਤਹਿਤ ਸ਼ਹਿਰੀ ਖੇਤਰਾਂ ਨੂੰ ਮਿਲੇਗਾ ਸਵੱਛ ਅਤੇ ਸੁੰਦਰ ਰੂਪ

25 ਨਵੰਬਰ ਤੱਕ ਚਲੇਗਾ ਰਾਜ ਵਿਆਪੀ ਸਵੱਛਤਾ ਮਹਾ ਅਭਿਆਨ, ਪਲਾਸਟਿਕ ਮੁਕਤ ਬਾਜਾਰ 'ਤੇ ਦਿੱਤਾ ਜਾਵੇਗਾ ਜੋਰ

 

ਕਲੋਨਾਇਜਰਾਂ ਦਾ ਸਤਾਇਆ ਬੰਦਾ ਪੈਸੇ ਦੇਣ ਦੇ ਬਾਵਜੂਦ ਵੀ ਰਜਿਸਟਰੀ ਕਰਵਾਉਣ ਲਈ ਖਾ ਰਿਹਾ ਦਰ ਦਰ ਦੇ ਧੱਕੇ

ਸਥਾਨਕ ਸ਼ਹਿਰ ਅੰਦਰ ਕਈ ਨਜਾਇਜ਼ ਕਲੋਨੀਆਂ, ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ
 

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

‘ਆਪ’ ਸ਼ਰਾਬ ਦੇ ਘੁਟਾਲਿਆਂ ਵਾਂਗ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਦੀਆਂ ਜਮੀਨਾਂ ਤੇ ਵੱਡੇ ਡਾਕੇ ਦੀ ਤਿਆਰੀ : ਭੰਗੂ

ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਸਰਕਾਰ ਦੇ ਫੈਸਲੇ ਦੇ ਵਿਰੋਧ’ਚ ਸੰਘਰਸ਼ ਜਾਰੀ ਰੱਖੇਗੀ

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ

ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਪਿੰਡ ਦੇਹ ਕਲਾਂ, ਧੜਾਕ ਕਲਾਂ, ਝੰਜੇੜੀ, ਮੱਛਲੀ ਕਲਾਂ, ਚਡਿਆਲਾ ਅਤੇ ਭਰਤਪੁਰ ਵਿਖੇ ਜਾਗਰੂਕਤਾ ਕੈਂਪ ਲਗਾਏ।

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤਜਾਗਰੂਕਤਾ ਕੈਂਪ

ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

80 ਲੱਖ ਦੀ ਲਾਗਤ ਨਾਲ ਵਿਕਸਤ ਹੋਵੇਗਾ ਈਕੋ-ਟੂਰਿਜ਼ਮ ਪ੍ਰੋਜੈਕਟ

 

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ

ਸਖੀ ਵਨ ਸਟਾਪ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਾਨੀਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ

ਬੈਕਫਿੰਕੋ ਨੇ ਐੱਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਲਾਇਆ ਜਾਗਰੂਕਤਾ ਕੈਂਪ, ਸਸਤੀ ਵਿਆਜ ਦਰ ‘ਤੇ ਕਰਜ਼ਿਆਂ  ਬਾਰੇ ਦਿੱਤੀ ਜਾਣਕਾਰੀ

ਪਿੰਡ ਬਜਵਾੜਾ ਕਲਾਂ ‘ਚ ਜਾਗਰੂਕਤਾ ਕੈਂਪ ਦੌਰਾਨ ਬਿਨੈਕਾਰਾਂ ਨੇ ਵੱਖ-ਵੱਖ ਕੰਮਾਂ ਲਈ ਕਰਜਿਆਂ ਵਾਸਤੇ ਕਰਵਾਏ ਨਾਂ ਦਰਜ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

 ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ

ਸੜ੍ਹਕ ਸੁਰੱਖਿਆ ਮਾਂਹ ਸਬੰਧੀ ਟਰੱਕ ਯੂਨੀਅਨ ਚੁੰਨੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ, ਟਰੱਕਾਂ ਤੇ ਲਗਾਏ ਰਿਫਲੈਕਟਰ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਚੁੰਨੀ ਕਲਾਂ ਵਿਖੇ ਸੜ੍ਹਕ ਸੁਰੱਖਿਆ ਕੈਂਪ ਲਗਾਇਆ ਗਿਆ

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਬਾਕਰ ਵਾਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ

ਫਿਲਿਪਸ ਪਲਾਟ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਤਰੱਕੀਆਂ ਬਖਸ਼ੀਆਂ

ਪੀਐਸਆਈਈਸੀ ਨੇ ਦੋਸ਼ੀ ਅਫਸਰਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਖਿਲਾਫ ਖੜ੍ਹਾ ਕੀਤਾ ਵਕੀਲ

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਮੂਹ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ ਕੈਂਪ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ 

12