ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੀ ਮੌਜੂਦਾ ਦੁਰਦਸ਼ਾ ਅਤੇ ਹੜ੍ਹ ਰੋਕੂ ਪ੍ਰਬੰਧਾਂ ਵਿੱਚ ਹੋ ਰਹੀ ਲਾਪਰਵਾਹੀ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਮੋਹਿਤ ਮੋਹਿੰਦਰਾ ਨੇ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।