ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ।