ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ, ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸੰਗਰੂਰ ਜ਼ਿਲ੍ਹੇ ਵਿੱਚ ਸਕੂਲ ਪੜਾਅਵਾਰ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ।
ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਵਲੋਂ ਚਲਾਏ ਜਾ ਰਹੇ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।
ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹਾਲੀਆ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਸੁਰੱਖਿਆ ਨੂੰ ਦੇਖਦੇ ਹੋਏ ਕਲਾਸਰੂਮਾਂ ਅਤੇ ਕੈਂਪਸ ਵਿੱਚ ਬਣੇ ਪਾਰਕਾਂ ਵਿੱਚ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ।
ਸਕੂਲ ਅੰਦਰ ਫਸੇ 400 ਦੇ ਕਰੀਬ ਵਿਦਿਆਰਥੀ ਤੇ ਅਧਿਆਪਕ
ਭਾਸ਼ਨ ਪ੍ਰਤੀਯੋਗਤਾ ਬੱਚਿਆਂ ਦੇ ਬੁਲਾਰਾ ਬਣਨ ਲਈ ਰਾਹ ਦਸੇਰਾ : ਚੇਅਰਮੈਨ
ਮਿਡ ਡੇ ਮੀਲ ਸਮੇਤ ਅਧਿਆਪਕਾਂ ਤੇ ਬੱਚਿਆਂ ਦੀ ਹਾਜ਼ਰੀ ਕੀਤੀ ਚੈਕ
ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕਿਆ ਦੀ ਯੋਗਾ ਟੀਮ ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਭਾਗ ਲਿਆ।
ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ
ਅਵਾਰਾ ਕੁੱਤਿਆਂ ਦੀ ਵੱਧ ਰਹੀ ਤਦਾਦ ਅਤੇ ਉਹਨਾਂ ਵਲੋਂ ਕੀਤੇ ਜਾ ਰਹੇ ਕਹਿਰ ਕਾਰਨ ਸਮੂਚੇ ਦੇਸ਼ ਦੇ ਲੋਕ ਪ੍ਰੇਸ਼ਾਨ ਹਨ। ਇਸ ਕਾਰਨ ਹੀ ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੇ ਕਹਿਰ ਨੂੰ ਠੱਲ੍ਹ ਪਾਉਣ ਲਈ ਹੁਕਮ ਵੀ ਜਾਰੀ ਕਰਨਾ ਪਿਆ ।
ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਣੀ ਨੇ ਬੱਚਿਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਜਾਗਰੂਕ ਕੀਤਾ ਗਿਆ ਹੈ।
ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਇੱਕ ਵਾਰ ਫਿਰ ਖੇਡਾਂ ਅਤੇ ਸਿੱਖਿਆ ਦੋਵਾਂ ਖੇਤਰਾਂ 'ਚ ਆਪਣੀ ਵਿਲੱਖਣ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ।
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲ 2024-25 ਦੌਰਾਨ ਬਾਰਵੀ ਜਮਾਤ 'ਚੋਂ ਅੱਵਲ ਆਏ ਬੱਚਿਆ ਨੂੰ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਵੱਲੋਂ 90 ਪ੍ਰਤੀਸ਼ਤ ਅੰਕ ਅਤੇ ਇਸ ਤੋਂ ਉਪਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈੱਕ ਦਿੱਤੇ ਗਏ।
ਇਸ ਦਿਨ ਭਾਰਤ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਹੋ ਬਣਿਆ ਸੀ ਆਜ਼ਾਦ ਰਾਸ਼ਟਰ : ਡਾ. ਮੰਜਰੀ ਤੇਜਪਾਲ
ਸੁਨਾਮ ਵਿਖੇ ਕਲਗੀਧਰ ਪਬਲਿਕ ਸਕੂਲ ਵਿੱਚ ਪ੍ਰਬੰਧਕ ਝੰਡਾ ਲਹਿਰਾਉਂਦੇ ਹੋਏ
ਅਕੇਡੀਆ ਸਕੂਲ ਵਿਖੇ ਜਨਮ ਅਸ਼ਟਮੀ ਸਮਾਗਮ ਵਿੱਚ ਸ਼ਾਮਲ ਬੱਚੇ
ਭਾਰਤ ਦਾ 79ਵਾਂ ਸੁਤੰਤਰਤਾ ਦਿਹਾੜਾ ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਪ੍ਰਿੰ: ਸੁਰਜੀਤ ਸਿੰਘ ਬੱਧਣ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।
ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਸਕੱਤਰ, ਸਕੂਲ ਸਿੱਖਿਆ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਜੀ.ਐਸ.ਈ. ਕਾਨਫਰੰਸ ਹਾਲ ਫੇਜ਼-8 ਮੋਹਾਲੀ ਵਿਖੇ ਮਿਸ਼ਨ ਸਮਰੱਥ 3.0 ਤਹਿਤ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ 'ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਦੇ ਮੌਕੇ ਮਿਤੀ 12 ਅਗਸਤ ਨੂੰ , ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ, ਭਾਰਤ ਸਰਕਾਰ ਵੱਲੋਂ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ " ਮ੍ਰਿਤੂ ਉਪਰੰਤ ਅੰਗਦਾਨ ਵਿੱਚ ਉਭਰਦੇ ਰਾਜ" ਵਜੋਂ ਸਨਮਾਨਿਤ ਕੀਤੇ ਜਾਣ ਬਾਅਦ, ਸੂਬੇ ਦੇ ਲੋਕਾਂ ਵਿੱਚ ਅੰਗਦਾਨ ਮੁਹਿੰਮ ਨੂੰ ਉਤਸ਼ਾਹ ਦੇਣ ਹਿਤ ਅੱਜ ਰਾਜ ਦੇ ਵੱਖ-ਵੱਖ ਸਕੂਲਾਂ ਵਿੱਚ ਅੰਗ ਦਾਨ ਸਬੰਧੀ ਜਾਗਰੂਕਤਾ ਭਾਸ਼ਣ ਕਰਵਾਏ ਗਏ।
ਫਾਈਨਲ ਮੁਕਾਬਲੇ ਚ ਬ੍ਰਿਟਿਸ਼ ਸਕੂਲ ਦੀ ਟੀਮ ਨੂੰ ਹਰਾਇਆ
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਚਾਰ ਖਿਡਾਰੀਆਂ ਨੇ ਜਿੱਤੇ ਸੋਨੇ ਦੇ ਮੈਡਲ
ਫੁੱਟਬਾਲ ਅੰਡਰ 14 ‘ਚ ਹਰੀਗੜ੍ਹ ਤੇ ਅੰਡਰ 17 ‘ਚ ਕੋਟਦੁੱਨਾ ਦੇ ਮੁੰਡੇ ਜੇਤੂ
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਤਰਕਸ਼ੀਲਾਂ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਿਤ ਕਰਨ ਤੇ ਸੱਤਵੀਂ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ ਮੁਹਿੰਮ ਲੜੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ
ਸਕੂਲਾਂ ਦੇ ਜੋਨ ਪੱਧਰੀ ਮੁਕਾਬਲੇ ਹੋਏ ਸੰਪੰਨ
ਜੋਨ ਧਨੌਲਾ ਦੀਆਂ ਗਰਮ ਰੁੱਤ ਸਕੂਲ ਖੇਡਾਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਸਸਸ (ਮੁੰਡੇ) ਧਨੌਲਾ ਵਿਖੇ ਚੱਲ ਰਹੀਆਂ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।
ਕਬੱਡੀ ਸਰਕਲ ਅੰਡਰ 17 ‘ਚ ਸਸਸਸ ਧੌਲਾ ਤੇ ਅੰਡਰ 14 ‘ਚ ਸਹਸ ਧੂਰਕੋਟ ਦੇ ਮੁੰਡੇ ਜੇਤੂ
ਯੂਨੀਅਨ ਵਲੋਂ 12 ਅਗਸਤ ਨੂੰ ਡੀਪੀਆਈ ਦਫ਼ਤਰ ਦੇ ਘਿਰਾਓ ਦਾ ਐਲਾਨ