ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ
15 ਜੁਲਾਈ ਦੀ ਥਾਂ 01 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਬੁੱਧਵਾਰ ਦੁਪਹਿਰ 3 ਵਜੇ ਜਾਰੀ ਕੀਤਾ ਗਿਆ ਹੈ।
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਡੇਰਾਬੱਸੀ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 1,26,14,700 ਰੁਪਏ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ
ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।
ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।
ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ