ਦੂਜਾ,ਗੁਰਨੂਰਜੀਤ ਸਿੰਘ ਨੇ ਤੀਜਾ,92 ਕਿਲੋ ਵਿੱਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ,ਅਰਮਾਨਜੋਤ ਸਿੰਘ ਨੇ ਦੂਜਾ,ਜੋਰਾਵਰ ਸਿੰਘ ਨੇ ਤੀਜਾ, 110 ਕਿਲੋ ਭਾਰ ਵਰਗ ਵਿੱਚ ਦੁਪਿੰਦਰ ਸਿੰਘ ਨੇ ਪਹਿਲਾ, ਗੁਰਰਹਿਮਤ ਸਿੰਘ ਨੇ ਦੂਜਾ ਆਰਵ ਬਾਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕੋਚ,ਵਿਨੋਦ ਕੁਮਾਰ ਕੋਚ, ਹਰੀਸ਼ ਸਿੰਘ ਰਾਵਤ,ਸੁਰਿੰਦਰ ਪਾਲ ਸਿੰਘ ਐਸਪੀ, ਅਮਨਦੀਪ ਸਿੰਘ,ਸੰਦੀਪ ਕੌਰ,ਵਿਕਾਸ ਜਿੰਦਲ, ਨਿਰਭੈ ਸਿੰਘ ਟੌਹੜਾ, ਨਵੀਨ ਕੁਮਾਰ,ਪਰਮਜੀਤੲ ਸਿੰਘ,ਜਸਵਿੰਦਰ ਸਿੰਘ, ਸੰਦੀਪ ਸਿੰਘ ਕ੍ਰਿਕਟ ਕੋਚ ਖੇਡ ਵਿਭਾਗ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਸਕੂਲ ਪ੍ਰਬੰਧਨ ਨੇ ਦਿਸ਼ਾਂਤ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
70ਵੀਆਂ ਜੋਨਲ ਸਕੂਲ ਗੇਮਜ਼ ਅਧੀਨ ਕ੍ਰਿਕਟ ਦੇ ਮੁਕਾਬਲੇ ਸਰਕਾਰੀ ਸਕੂਲ, ਘੜਾਮ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2026–27 ਅਧੀਨ ਜ਼ੋਨ ਖਿਲਚੀਆਂ ਦੀਆਂ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਡ ਮੈਦਾਨ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼
ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਤੀਜੇ ਦਿਨ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਖੋ–ਖੋ ਦੇ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਐਸ.ਐਚ.ਓ. ਥਾਣਾ ਜੋਗਾ ਗੁਰਤੇਜ ਸਿੰਘ, ਜੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਰਾਜ ਕੁਮਾਰ ਅਕਲੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।