ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।